ਮੌਨਸੂਨ ਦੇ 30 ਤੱਕ ਦਿੱਲੀ ਪੁੱਜਣ ਦੀ ਸੰਭਾਵਨਾ, ਪੰਜਾਬ ਵਾਸੀਆਂ ਨੂੰ ਵੀ ਛੇਤੀ ਮਿਲੇਗੀ ਗਰਮੀ ਤੋਂ ਰਾਹਤ

ਮੌਨਸੂਨ ਦੇ 30 ਤੱਕ ਦਿੱਲੀ ਪੁੱਜਣ ਦੀ ਸੰਭਾਵਨਾ, ਪੰਜਾਬ ਵਾਸੀਆਂ ਨੂੰ ਵੀ ਛੇਤੀ ਮਿਲੇਗੀ ਗਰਮੀ ਤੋਂ ਰਾਹਤ

ਨਵੀਂ ਦਿੱਲੀ, 28 ਜੂਨ

ਤੇਜ ਗਰਮੀ ਤੋਂ ਪ੍ਰੇਸ਼ਾਨ ਉੱਤਰ ਪੱਛਮੀ ਭਾਰਤ ਦੇ ਲੋਕਾਂ ਨੂੰ ਛੇਤੀ ਹੀ ਮੌਨਸੂਨ ਦੇ ਆਉਣ ਨਾਲ ਰਾਹਤ ਮਿਲਣ ਵਾਲੀ ਹੈ। ਦੇਸ਼ ਦੀ ਕੌਮੀ ਰਾਜਧਾਨੀ ਨਵੀਂ ਦਿੱਲੀ ਵਿੱਚ 30 ਜੂਨ ਜਾਂ ਪਹਿਲੀ ਜੁਲਾਈ ਨੂੰ ਮੌਨਸੂਨ ਦਸਤਕ ਦੇ ਸਕਦਾ ਹੈ। ਮੌਸਮ ਵਿਭਾਗ ਮੁਤਾਬਕ 6 ਜੁਲਾਈ ਤੱਕ ਮੌਨਸੂਨ ਸਾਰੇ ਦੇਸ਼ ਨੂੰ ਕਵਰ ਕਰ ਲਏਗਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਸ਼ਹਿਰ

View All