ਮੌਨਸੂਨ ਇਜਲਾਸ: ਸਰਬ ਪਾਰਟੀ ਮੀਟਿੰਗ 19 ਨੂੰ
ਨਵੀਂ ਦਿੱਲੀ: ਸਰਕਾਰ ਨੇ ਮੌਨਸੂਨ ਇਜਲਾਸ ਤੋਂ ਪਹਿਲਾਂ 19 ਜੁਲਾਈ ਨੂੰ ਸਰਬ ਪਾਰਟੀ ਮੀਟਿੰਗ ਸੱਦ ਲਈ ਹੈ। ਮੌਨਸੂਨ ਇਜਲਾਸ 20 ਜੁਲਾਈ ਤੋਂ ਸ਼ੁਰੂ ਹੋਣਾ ਹੈ ਤੇ ਇਸ ਦੇ ਹੰਗਾਮਾਖੇਜ਼ ਰਹਿਣ ਦੇ ਆਸਾਰ ਹਨ। ਵਿਰੋਧੀ ਧਿਰਾਂ ਮਨੀਪੁਰ ਹਿੰਸਾ ਤੇ ਬਾਲਾਸੌਰ ਰੇਲ...
Advertisement
ਨਵੀਂ ਦਿੱਲੀ: ਸਰਕਾਰ ਨੇ ਮੌਨਸੂਨ ਇਜਲਾਸ ਤੋਂ ਪਹਿਲਾਂ 19 ਜੁਲਾਈ ਨੂੰ ਸਰਬ ਪਾਰਟੀ ਮੀਟਿੰਗ ਸੱਦ ਲਈ ਹੈ। ਮੌਨਸੂਨ ਇਜਲਾਸ 20 ਜੁਲਾਈ ਤੋਂ ਸ਼ੁਰੂ ਹੋਣਾ ਹੈ ਤੇ ਇਸ ਦੇ ਹੰਗਾਮਾਖੇਜ਼ ਰਹਿਣ ਦੇ ਆਸਾਰ ਹਨ। ਵਿਰੋਧੀ ਧਿਰਾਂ ਮਨੀਪੁਰ ਹਿੰਸਾ ਤੇ ਬਾਲਾਸੌਰ ਰੇਲ ਹਾਦਸੇ ਸਣੇ ਹੋਰ ਮੁੱਦਿਆਂ ’ਤੇ ਸਰਕਾਰ ਨੂੰ ਘੇਰਨਗੀਆਂ। ਉਧਰ ਭਾਜਪਾ ਤੇ ਐੱਨਡੀਏ ਗੱਠਜੋੜ ਵੱਲੋਂ ਵੀ ਇਜਲਾਸ ਤੋਂ ਪਹਿਲਾਂ ਮੀਟਿੰਗ ਕੀਤੀ ਜਾ ਸਕਦੀ ਹੈ। -ਪੀਟੀਆਈ
Advertisement
Advertisement