ਬੇਮੌਸਮੇ ਮੀਂਹ ਅਤੇ ਗੜੇਮਾਰੀ ਨਾਲ 5.23 ਲੱਖ ਹੈਕਟੇਅਰ ਤੋਂ ਵੱਧ ਕਣਕ ਦੀ ਫਸਲ ਨੁਕਸਾਨੀ : The Tribune India

ਬੇਮੌਸਮੇ ਮੀਂਹ ਅਤੇ ਗੜੇਮਾਰੀ ਨਾਲ 5.23 ਲੱਖ ਹੈਕਟੇਅਰ ਤੋਂ ਵੱਧ ਕਣਕ ਦੀ ਫਸਲ ਨੁਕਸਾਨੀ

ਕੁਝ ਦਿਨ ਹੋਰ ਮੀਂਹ ਪੈਣ ਦੀ ਪੇਸ਼ੀਨਗੋਈ

ਬੇਮੌਸਮੇ ਮੀਂਹ ਅਤੇ ਗੜੇਮਾਰੀ ਨਾਲ 5.23 ਲੱਖ ਹੈਕਟੇਅਰ ਤੋਂ ਵੱਧ ਕਣਕ ਦੀ ਫਸਲ ਨੁਕਸਾਨੀ

ਨਵੀਂ ਦਿੱਲੀ/ਚੰਡੀਗੜ੍ਹ/ਭੋਪਾਲ/ਜੈਪੁਰ, 2 ਅਪਰੈਲ

ਬੇਮੌਸਮੇ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਨੇ ਤਿੰਨ ਰਾਜਾਂ ਵਿੱਚ 5.23 ਲੱਖ ਹੈਕਟੇਅਰ ਤੋਂ ਵੱਧ ਕਣਕ ਦੀ ਫਸਲ ਦਾ ਨੁਕਸਾਨ ਕੀਤਾ ਹੈ ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ ਤੇ ਕਣਕ ਦਾ ਝਾੜ ਘਟਣ ਦਾ ਵੀ ਖਦਸ਼ਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਵਾਢੀ ਦੀਆਂ ਚੁਣੌਤੀਆਂ ਦਾ ਡਰ ਵੀ ਸਤਾਉਣ ਲੱਗਾ ਹੈ।

ਭਾਰਤ ਕਣਕ ਦੇ ਪ੍ਰਮੁੱਖ ਉਤਪਾਦਕਾਂ ਵਿੱਚੋਂ ਇੱਕ ਹੈ। ਅਧਿਕਾਰੀਆਂ ਅਨੁਸਾਰ ਖ਼ਰਾਬ ਮੌਸਮ ਕਾਰਨ ਤਿੰਨ ਰਾਜਾਂ ਮੱਧ ਪ੍ਰਦੇਸ਼, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਲਗਪਗ 5.23 ਲੱਖ ਹੈਕਟੇਅਰ ਕਣਕ ਦੀ ਫ਼ਸਲ ਨੂੰ ਨੁਕਸਾਨ ਹੋਣ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਵਿੱਚ ਕਣਕ ਦੀ ਫ਼ਸਲ ਦੇ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਇਸ ਸਾਲ ਕਣਕ ਦੀ ਬਿਜਾਈ ਲਗਪਗ 34 ਮਿਲੀਅਨ ਹੈਕਟੇਅਰ ਵਿਚ ਕੀਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਕਿ ਸਰਕਾਰ ਮੌਜੂਦਾ 2022-23 ਫਸਲੀ ਸਾਲ (ਜੁਲਾਈ-ਜੂਨ) ਵਿੱਚ ਰਿਕਾਰਡ 112.2 ਮਿਲੀਅਨ ਟਨ ਕਣਕ ਦੀ ਪੈਦਾਵਾਰ ਦਾ ਅਨੁਮਾਨ ਲਗਾ ਰਹੀ ਹੈ। ਕੇਂਦਰੀ ਖੇਤੀਬਾੜੀ ਸਕੱਤਰ ਮਨੋਜ ਅਹੂਜਾ ਨੇ ਪੀਟੀਆਈ ਨੂੰ ਦੱਸਿਆ ਕਿ ਸਰਕਾਰ ਤਿੰਨ ਅਪਰੈਲ ਨੂੰ ਸੂਬਾ ਸਰਕਾਰਾਂ ਨਾਲ ਮਿਲ ਕੇ ਪਿਛਲੇ ਦੋ-ਤਿੰਨ ਦਿਨਾਂ ਵਿੱਚ ਪਏ ਬੇਮੌਸਮੀ ਮੀਂਹ ਕਾਰਨ ਕਣਕ ਅਤੇ ਹਾੜ੍ਹੀ ਦੀਆਂ ਹੋਰ ਫਸਲਾਂ ਨੂੰ ਹੋਏ ਨੁਕਸਾਨ ਦੀ ਸਮੀਖਿਆ ਕਰੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਮੁੱਖ ਖ਼ਬਰਾਂ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਰਾਹੁਲ, ਮਮਤਾ, ਕੇਜਰੀਵਾਲ ਤੇ ਸਟਾਲਿਨ ਮੀਟਿੰਗ ’ਚ ਸ਼ਾਮਲ ਹੋਣ ਲਈ ਰਾਜ਼ੀ...

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਵਕੀਲ ਦੇ ਪਹਿਰਾਵੇ ’ਚ ਆਏ ਵਿਅਕਤੀ ਨੇ ਮਾਰੀ ਗੋਲੀ; ਘਟਨਾ ’ਚ ਦੋ ਸਾਲਾਂ ...

ਸ਼ਹਿਰ

View All