ਸੰਸਦ ਮੈਂਬਰ ਕਿਸੇ ਵੀ ਹਾਲਤ ’ਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਸੰਮਨ ਨੂੰ ਅੱਖੋਂ-ਪ੍ਰੋਖੇ ਨਹੀਂ ਕਰ ਸਕਦੇ: ਨਾਇਡੂ

ਸੰਸਦ ਮੈਂਬਰ ਕਿਸੇ ਵੀ ਹਾਲਤ ’ਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਸੰਮਨ ਨੂੰ ਅੱਖੋਂ-ਪ੍ਰੋਖੇ ਨਹੀਂ ਕਰ ਸਕਦੇ: ਨਾਇਡੂ

ਨਵੀਂ ਦਿੱਲੀ, 5 ਅਗਸਤ

ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਪਰਸਨ ਐੱਮ. ਵੈਂਕਈਆ ਨਾਇਡੂ ਨੇ ਅੱਜ ਕਿਹਾ ਹੈ ਕਿ ਸੰਸਦ ਦੇ ਇਜਲਾਸ ਦੌਰਾਨ ਜਾਂ ਬਾਅਦ ’ਚ ਵੀ ਸੰਸਦ ਦੇ ਮੈਂਬਰ ਫ਼ੌਜਦਾਰੀ ਮਾਮਲਿਆਂ ਵਿਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਸੰਮਨ ਨੂੰ ਅੱਖੋਂ ਪ੍ਰੋਖੇ ਨਹੀਂ ਕਰ ਸਕਦੇ। ਸ੍ਰੀ ਨਾਇਡੂ ਦਾ ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਕਾਂਗਰਸ ਨੇਤਾ ਸੋਨੀਆ ਗਾਂਧੀ, ਰਾਹੁਲ ਗਾਂਧੀ, ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਅਤੇ ਪੱਛਮੀ ਬੰਗਾਲ ਦੇ ਸਾਬਕਾ ਮੰਤਰੀ ਪਾਰਥਾ ਚੈਟਰਜੀ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਰਡਾਰ ’ਤੇ ਹਨ। ਸ੍ਰੀ ਨਾਇਡੂ ਨੇ ਅੱਜ ਰਾਜ ਸਭਾ ਵਿੱਚ ਕਿਹਾ,‘ਸੰਸਦ ਦਾ ਸੈਸ਼ਨ ਚੱਲ ਰਿਹਾ ਹੋਵੇ ਜਾਂ ਨਾ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕ ਹੋਣ ਦੇ ਨਾਤੇ ਕਾਨੂੰਨ ਅਤੇ ਕਾਨੂੰਨੀ ਪ੍ਰਕਿਰਿਆ ਦਾ ਸਨਮਾਨ ਕਰਨਾ ਸਾਡਾ ਫਰਜ਼ ਹੈ।’ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਸਿੰਧੂ ਨੇ ਮਿਸ਼ੇਲ ਲੀ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ

ਰਾਸ਼ਟਰਮੰਡਲ ਖੇਡਾਂ: ਸਿੰਧੂ ਨੇ ਮਿਸ਼ੇਲ ਲੀ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All