ਮੁੰਬਈ: ਮਹਾਰਾਸ਼ਟਰ ਵਿਧਾਨ ਭਵਨ ਦੇ ਬਾਹਰ ਆਤਮਦਾਹ ਦੀ ਕੋਸ਼ਿਸ਼ : The Tribune India

ਮੁੰਬਈ: ਮਹਾਰਾਸ਼ਟਰ ਵਿਧਾਨ ਭਵਨ ਦੇ ਬਾਹਰ ਆਤਮਦਾਹ ਦੀ ਕੋਸ਼ਿਸ਼

ਮੁੰਬਈ: ਮਹਾਰਾਸ਼ਟਰ ਵਿਧਾਨ ਭਵਨ ਦੇ ਬਾਹਰ ਆਤਮਦਾਹ ਦੀ ਕੋਸ਼ਿਸ਼

ਮੁੰਬਈ, 23 ਅਗਸਤ

ਮਹਾਰਾਸ਼ਟਰ ਦੇ ਉਸਮਾਨਾਬਾਦ ਜ਼ਿਲ੍ਹੇ ਦੇ ਵਿਅਕਤੀ ਨੇ ਅੱਜ ਇਥੇ ਵਿਧਾਨ ਭਵਨ ਦੇ ਬਾਹਰ ਆਤਮਦਾਹ ਕਰਨ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਦੱਸਿਆ ਕਿ ਮੌਕੇ 'ਤੇ ਮੌਜੂਦ ਮੁਲਾਜ਼ਮਾਂ ਨੇ ਅੱਗ 'ਤੇ ਕਾਬੂ ਪਾਇਆ ਅਤੇ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ। ਅਧਿਕਾਰੀ ਨੇ ਦਾਅਵਾ ਕੀਤਾ ਕਿ ਉਸਮਾਨਾਬਾਦ ਦੀ ਵਾਸ਼ੀ ਤਹਿਸੀਲ ਦੇ ਤੰਦੁਲਵਾੜੀ ਪਿੰਡ ਦੇ ਸੁਭਾਸ਼ ਭਾਨੂਦਾਸ ਦੇਸ਼ਮੁਖ ਨੇ ਆਪਣੇ ਭਰਾ ਨਾਲ ਝਗੜੇ ਤੋਂ ਬਾਅਦ ਆਤਮਦਾਹ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਦੇਸ਼ਮੁਖ 20-30 ਫ਼ੀਸਦ ਝੁਲਸ ਗਿਆ ਹੈ। ਉਨ੍ਹਾਂ ਸਪਸ਼ਟ ਕੀਤੀ ਕਿ ਦੇਸ਼ਮੁਖ ਕਿਸਾਨ ਨਹੀਂ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All