ਮੁੰਬਈ: ਬਾਬਾ ਰਾਮਦੇਵ ਨੇ ਔਰਤਾਂ ਬਾਰੇ ਕੀਤੀ ਟਿੱਪਣੀ ਲਈ ਮੁਆਫ਼ੀ ਮੰਗੀ : The Tribune India

ਮੁੰਬਈ: ਬਾਬਾ ਰਾਮਦੇਵ ਨੇ ਔਰਤਾਂ ਬਾਰੇ ਕੀਤੀ ਟਿੱਪਣੀ ਲਈ ਮੁਆਫ਼ੀ ਮੰਗੀ

ਮੁੰਬਈ: ਬਾਬਾ ਰਾਮਦੇਵ ਨੇ ਔਰਤਾਂ ਬਾਰੇ ਕੀਤੀ ਟਿੱਪਣੀ ਲਈ ਮੁਆਫ਼ੀ ਮੰਗੀ

ਮੁੰਬਈ, 29 ਨਵੰਬਰ

ਯੋਗ ਗੁਰੂ ਰਾਮਦੇਵ ਨੇ ਔਰਤਾਂ ਬਾਰੇ ਕੀਤੀ ਟਿੱਪਣੀ ਲਈ ਮੁਆਫ਼ੀ ਮੰਗੀ ਹੈ। ਮਹਾਰਾਸ਼ਟਰ ਰਾਜ ਮਹਿਲਾ ਕਮਿਸ਼ਨ ਨੇ ਇਸ ਟਿੱਪਣੀ ਲਈ ਉਨ੍ਹਾਂ ਨੂੰ ਨੋਟਿਸ ਭੇਜਿਆ ਸੀ। ਕਮਿਸ਼ਨ ਦੀ ਚੇਅਰਪਰਸਨ ਰੂਪਾਲੀ ਚਕਨਕਰ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਹਫ਼ਤੇ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਸਮਾਗਮ ਦੌਰਾਨ ਰਾਮਦੇਵ ਨੇ ਕਿਹਾ ਕਿ ਔਰਤਾਂ ਸਾੜ੍ਹੀਆਂ, ਸਲਵਾਰ-ਕਮੀਜ਼, ਕਿਸੇ ਵੀ ਚੀਜ਼ ਜਾਂ ਕੁਝ ਵੀ ਨਾ ਪਹਿਨਣ ’ਤੇ ਚੰਗੀਆਂ ਲੱਗ ਸਕਦੀਆਂ ਹਨ। ਉਨ੍ਹਾਂ ਨੇ ਸਮਾਗਮ ਵਿੱਚ ਰਾਜ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਪਤਨੀ ਅੰਮ੍ਰਿਤਾ ਫੜਨਵੀਸ ਵੀ ਮੰਚ ’ਤੇ ਸੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All