ਨਾਸਿਕ ਦੇ ਲੜਕੇ ਨੇ ਸਾਈਕਲ ’ਤੇ ਅੱਠ ਦਿਨਾਂ ’ਚ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਦਾ ਸਫ਼ਰ ਕਰਕੇ ਬਣਾਇਆ ਰਿਕਾਰਡ

ਨਾਸਿਕ ਦੇ ਲੜਕੇ ਨੇ ਸਾਈਕਲ ’ਤੇ ਅੱਠ ਦਿਨਾਂ ’ਚ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਦਾ ਸਫ਼ਰ ਕਰਕੇ ਬਣਾਇਆ ਰਿਕਾਰਡ

ਮੁੰਬਈ, 21 ਨਵੰਬਰ

ਮਹਾਰਾਸ਼ਟਰ ਦੇ ਨਾਸਿਕ ’ਚ ਰਹਿੰਦਾ ਓਮ ਮਹਾਜਨ ਅਗਲੇ ਮਹੀਨੇ ਅਠਾਰਾਂ ਸਾਲਾਂ ਦਾ ਹੋਵੇਗਾ, ਪਰ ਉਸ ਨੇ ਦੇਸ਼ ਵਿੱਚ ਸਾਈਕਲ ’ਤੇ ਸਭ ਤੋਂ ਤੇਜ਼ ਸਫ਼ਰ ਕਰਨ ਦਾ ਰਿਕਾਰਡ ਤੋੜ ਦਿੱਤਾ ਹੈ। ਮਹਾਜਨ ਨੇ ਸ੍ਰੀਨਗਰ ਤੋਂ ਕੰਨਿਆਕੁਮਾਰੀ ਦਾ 3600 ਕਿਲੋਮੀਟਰ ਦਾ ਫ਼ਾਸਲਾ ਅੱਠ ਦਿਨਾਂ ਸੱਤ ਘੰਟਿਆਂ ਤੇ 38 ਮਿੰਟਾਂ ਵਿੱਚ ਪੂਰਾ ਕੀਤਾ ਹੈ। ਮਹਾਜਨ ਨੇ ਪਿਛਲੇ ਹਫ਼ਤੇ ਰਾਤ ਨੂੰ ਹੱਡ ਚੀਰਦੀ ਠੰਢ ਵਿੱਚ ਸ੍ਰੀਨਗਰ ਤੋਂ ਸਫ਼ਰ ਦੀ ਸ਼ੁਰੂਆਤ ਕੀਤੀ ਸੀ। ਇਸ ਦੌਰਾਨ ਊਸ ਨੂੰ ਰਸਤੇ ਵਿੱਚ ਮੱਧ ਪ੍ਰਦੇਸ਼ ’ਚ ਭਾਰੀ ਬਰਸਾਤ ਤੇ ਦੱਖਣ ਵਿੱਚ ਪਿੰਢੇ ਨੂੰ ਲੂੰਹਦੀ ਗਰਮੀ ਨਾਲ ਵੀ ਦੋ ਚਾਰ ਹੋਣਾ ਪਿਆ। ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਮੰਗਾਂ ’ਤੇ ਕੋਈ ਸਮਝੌਤਾ ਨਹੀਂ, ਕੇਂਦਰ ਤਿੰਨੋਂ ਕਾਨੂੰਨ ਵਾਪਸ ਲਵੇ

ਮੰਗਾਂ ’ਤੇ ਕੋਈ ਸਮਝੌਤਾ ਨਹੀਂ, ਕੇਂਦਰ ਤਿੰਨੋਂ ਕਾਨੂੰਨ ਵਾਪਸ ਲਵੇ

ਪ੍ਰਧਾਨ ਮੰਤਰੀ ਕਿਸਾਨਾਂ ਦੇ ‘ਮਨ ਕੀ ਬਾਤ’ ਸਮਝਣ: ਕਿਸਾਨ ਜਥੇਬੰਦੀਆਂ

ਕੇਂਦਰ ਵੱਲੋਂ ਕਿਸਾਨਾਂ ਨਾਲ ਬੈਠਕ ਅੱਜ

ਕੇਂਦਰ ਵੱਲੋਂ ਕਿਸਾਨਾਂ ਨਾਲ ਬੈਠਕ ਅੱਜ

32 ਕਿਸਾਨ ਜਥੇਬੰਦੀਆਂ ਨੂੰ ਪੱਤਰ ਭੇਜਿਆ

ਖੇਤੀ ਬਿੱਲ ਵਾਪਸ ਨਾ ਲਏ ਤਾਂ ਐੱਨਡੀਏ ਨੂੰ ਸਮਰਥਨ ਬਾਰੇ ਮੁੜ ਸੋਚਾਂਗੇ: ਬੇਨੀਵਾਲ

ਖੇਤੀ ਬਿੱਲ ਵਾਪਸ ਨਾ ਲਏ ਤਾਂ ਐੱਨਡੀਏ ਨੂੰ ਸਮਰਥਨ ਬਾਰੇ ਮੁੜ ਸੋਚਾਂਗੇ: ਬੇਨੀਵਾਲ

ਅਮਿਤ ਸ਼ਾਹ ਨੂੰ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ ਕੀਤੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਸ਼ਹਿਰ

View All