NCP: ਐੱਨਸੀਪੀ ਨੇ ਅਜੀਤ ਪਵਾਰ ਨੂੰ ਵਿਧਾਨ ਸਭਾ ’ਚ ਪਾਰਟੀ ਦਾ ਆਗੂ ਚੁਣਿਆ
ਮੁੰਬਈ, 24 ਨਵੰਬਰ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਨੇ ਪਾਰਟੀ ਪ੍ਰਧਾਨ ਅਜੀਤ ਪਵਾਰ Ajit Pawar ਨੂੰ ਅੱਜ ਵਿਧਾਨ ਸਭਾ ’ਚ ਪਾਰਟੀ ਦਾ ਨੇਤਾ ਚੁਣਿਆ ਹੈ। ਪਾਰਟੀ ਦੀ ਸੂਬਾਈ ਇਕਾਈ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਨੀਲ ਤਤਕਰੇ ਦੀ ਪ੍ਰਧਾਨਗੀ ਹੇਠ ਹੋਈ...
Advertisement
ਮੁੰਬਈ, 24 ਨਵੰਬਰ
ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਨੇ ਪਾਰਟੀ ਪ੍ਰਧਾਨ ਅਜੀਤ ਪਵਾਰ Ajit Pawar ਨੂੰ ਅੱਜ ਵਿਧਾਨ ਸਭਾ ’ਚ ਪਾਰਟੀ ਦਾ ਨੇਤਾ ਚੁਣਿਆ ਹੈ। ਪਾਰਟੀ ਦੀ ਸੂਬਾਈ ਇਕਾਈ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਨੀਲ ਤਤਕਰੇ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਪਵਾਰ ਨੂੰ ਵਿਧਾਇਕ ਦਲ ਦਾ ਨੇਤਾ ਨਿਯੁਕਤ ਕੀਤਾ ਗਿਆ ਅਤੇ ਉਨ੍ਹਾਂ ਦੇ ਸਹਿਯੋਗੀ ਅਨਿਲ ਪਾਟਿਲ ਨੂੰ ਮੁੜ ਚੀਫ ਵ੍ਹਿਪ ਚੁਣਿਆ ਗਿਆ ਹੈ। -ਪੀਟੀਆਈ
Advertisement
Advertisement
×