ਨਵੀਂ ਦਿੱਲੀ: ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ’ਚ ਈਡੀ ਨੇ ਆਪ ਦੇ ਵਿਧਾਇਕ ਅਮਾਨਤੁੱਲਾ ਖਾਨ ਦੇ ਟਿਕਾਣਿਆਂ ’ਤੇ ਛਾਪੇ ਮਾਰੇ
ਨਵੀਂ ਦਿੱਲੀ, 10 ਅਕਤੂਬਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਿਲਸਿਲੇ ਵਿਚ ਅੱਜ ਦਿੱਲੀ ਵਿਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ ਖਾਨ ਦੇ ਟਿਕਾਣਿਆਂ 'ਤੇ ਛਾਪਾ ਮਾਰਿਆ। ਖਾਨ (49) ਦਿੱਲੀ ਵਿਧਾਨ ਸਭਾ ਵਿੱਚ ਓਖਲਾ...
Advertisement
Advertisement
ਨਵੀਂ ਦਿੱਲੀ, 10 ਅਕਤੂਬਰ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਿਲਸਿਲੇ ਵਿਚ ਅੱਜ ਦਿੱਲੀ ਵਿਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ ਖਾਨ ਦੇ ਟਿਕਾਣਿਆਂ 'ਤੇ ਛਾਪਾ ਮਾਰਿਆ। ਖਾਨ (49) ਦਿੱਲੀ ਵਿਧਾਨ ਸਭਾ ਵਿੱਚ ਓਖਲਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ। ਉਸ ਅਤੇ ਕੁਝ ਹੋਰਾਂ ਖ਼ਿਲਾਫ਼ ਮਨੀ ਲਾਂਡਰਿੰਗ ਨਾਲ ਸਬੰਧਤ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ।
Advertisement