ਨਵੀਂ ਦਿੱਲੀ: ਬਿਹਾਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗ਼ੈਰ-ਸਰਕਾਰੀ ਸੰਸਥਾ ‘ਐਸੋਸੀਏਸ਼ਨ ਫਾਰ ਡੈਮੋਕ੍ਰੈਟਿਕ ਰਿਫਾਰਮਜ਼’ ਨੇ 2017 ਵਿਚਲੀ ਆਪਣੀ ਸਿਆਸੀ ਪਾਰਟੀਆਂ ਨੂੰ ਫੰਡ ਮੁਹੱਈਆ ਕਰਵਾਉਣ ਵਾਲੀ ‘ਇਲੈਕਟੋਰਲ ਬਾਂਡਜ਼ ਸਕੀਮ’ ਨੂੰ ਚੁਣੌਤੀ ਦਿੰਦੀ ਜਨਹਿੱਤ ਪਟੀਸ਼ਨ ’ਤੇ ਤੁਰੰਤ ਕਾਰਵਾਈ ਲਈ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। -ਪੀਟੀਆਈ