ਐੱਨਆਈਏ ਨੇ ਸਾਂ ਫਰਾਂਸਿਸਕੋ ’ਚ ਭਾਰਤੀ ਕੌਂਸਲਖਾਨੇ ’ਤੇ ਹਮਲੇ ਸਬੰਧੀ 10 ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ ਕਰਕੇ ਲੋਕਾਂ ਤੋਂ ਗ੍ਰਿਫ਼ਤਾਰੀ ਲਈ ਸਹਿਯੋਗ ਮੰਗਿਆ
ਨਵੀਂ ਦਿੱਲੀ, 21 ਸਤੰਬਰ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਇਸ ਸਾਲ ਮਾਰਚ ਮਹੀਨੇ ਅਮਰੀਕਾ ਦੇ ਸਾਂ ਫਰਾਂਸਿਸਕੋ ਸਥਿਤ ਭਾਰਤੀ ਕੌਂਸਲਖਾਨੇ ’ਤੇ ਹਮਲੇ 'ਚ ਸ਼ਾਮਲ 10 ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ ਕਰਕੇ ਲੋਕਾਂ ਤੋਂ ਉਨ੍ਹਾਂ ਬਾਰੇ ਜਾਣਕਾਰੀ ਮੰਗੀ ਹੈ। ਏਜੰਸੀ ਨੇ ਮੁਲਜ਼ਮਾਂ...
Advertisement
ਨਵੀਂ ਦਿੱਲੀ, 21 ਸਤੰਬਰ
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਇਸ ਸਾਲ ਮਾਰਚ ਮਹੀਨੇ ਅਮਰੀਕਾ ਦੇ ਸਾਂ ਫਰਾਂਸਿਸਕੋ ਸਥਿਤ ਭਾਰਤੀ ਕੌਂਸਲਖਾਨੇ ’ਤੇ ਹਮਲੇ 'ਚ ਸ਼ਾਮਲ 10 ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ ਕਰਕੇ ਲੋਕਾਂ ਤੋਂ ਉਨ੍ਹਾਂ ਬਾਰੇ ਜਾਣਕਾਰੀ ਮੰਗੀ ਹੈ। ਏਜੰਸੀ ਨੇ ਮੁਲਜ਼ਮਾਂ ਬਾਰੇ ਜਾਣਕਾਰੀ ਸਾਂਝੀ ਕਰਨ ਵਾਲੇ ਕਿਸੇ ਵੀ ਵਿਅਕਤੀ ਦੀ ਪਛਾਣ ਜ਼ਾਹਰ ਨਾ ਕਰਨ ਦਾ ਵਾਅਦਾ ਕੀਤਾ ਹੈ। ਐੱਨਆਈਏ ਅਨੁਸਾਰ ਇਹ ਕੇਸ 18 ਅਤੇ 19 ਮਾਰਚ ਦੀ ਦਰਮਿਆਨੀ ਰਾਤ ਨੂੰ ਸਾਂ ਫਰਾਂਸਿਸਕੋ ਵਿੱਚ ਭਾਰਤੀ ਕੌਂਸਲੇਟ ਉੱਤੇ ਹੋਏ ਹਮਲੇ ਤੋਂ ਬਾਅਦ ਦਰਜ ਕੀਤਾ ਗਿਆ ਸੀ।
Advertisement
Advertisement
×