ਨੀਤੀ ਆਯੋਗ ਦੀ ਮੀਟਿੰਗ: ਮਾਨ ਸਣੇ ਵੱਖ ਵੱਖ ਮੁੱਖ ਮੰਤਰੀਆਂ ਨੇ ਆਪਣੇ ਰਾਜਾਂ ਦੀਆਂ ਸਮੱਸਿਆਵਾਂ ਮੋਦੀ ਨੂੰ ਦੱਸੀਆਂ : The Tribune India

ਨੀਤੀ ਆਯੋਗ ਦੀ ਮੀਟਿੰਗ: ਮਾਨ ਸਣੇ ਵੱਖ ਵੱਖ ਮੁੱਖ ਮੰਤਰੀਆਂ ਨੇ ਆਪਣੇ ਰਾਜਾਂ ਦੀਆਂ ਸਮੱਸਿਆਵਾਂ ਮੋਦੀ ਨੂੰ ਦੱਸੀਆਂ

ਨੀਤੀ ਆਯੋਗ ਦੀ ਮੀਟਿੰਗ: ਮਾਨ ਸਣੇ ਵੱਖ ਵੱਖ ਮੁੱਖ ਮੰਤਰੀਆਂ ਨੇ ਆਪਣੇ ਰਾਜਾਂ ਦੀਆਂ ਸਮੱਸਿਆਵਾਂ ਮੋਦੀ ਨੂੰ ਦੱਸੀਆਂ

ਨਵੀਂ ਦਿੱਲੀ, 7 ਅਗਸਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਨੀਤੀ ਆਯੋਗ ਦੀ 7ਵੀਂ ਗਵਰਨਿੰਗ ਕੌਂਸਲ ਮੀਟਿੰਗ ਰਾਸ਼ਟਰੀ ਰਾਜਧਾਨੀ ਵਿੱਚ ਰਾਸ਼ਟਰਪਤੀ ਭਵਨ ਦੇ ਸੱਭਿਆਚਾਰਕ ਕੇਂਦਰ ਵਿੱਚ ਹੋਈ। ਇਹ ਜੁਲਾਈ 2019 ਤੋਂ ਬਾਅਦ ਗਵਰਨਿੰਗ ਕੌਂਸਲ ਦੀ ਪਹਿਲੀ ਅਜਿਹੀ ਮੀਟਿੰਗ ਹੈ। ਇਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਣੇ ਵੱਖ ਵੱਖ ਰਾਜਾਂ ਦੇ ਮੁੱਖ ਮੰਤਰੀ ਤੇ ਹੋਰ ਪ੍ਰਤੀਨਿਧੀ ਹਿੱਸਾ ਲਿਆ। ਮੀਟਿੰਗ ਦੌਰਾਨ ਰਾਜਾਂ ਦੇ ਪ੍ਰਤੀਨਿਧੀਆਂ ਨੇ ਆਪਣੇ ਸੂਬਿਆਂ ਨਾਲ ਸਬੰਧ ਸਮੱਸਿਆਵਾਂ ਬਾਰੇ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਇਆ। ਮੀਟਿੰਗ ਵਿੱਚ ਤਿਲੰਗਾਨਾ ਦੇ ਮੁੱਖ ਮੰਤਰੀ ਕੇਸੀਅਰ ਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਹਿੱਸਾ ਨਹੀਂ ਲਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸਰਕਾਰ ਨੇ 10 ਯੂ-ਟਿਊਬ ਚੈਨਲਾਂ ’ਤੇ ਪਈਆਂ 45 ਵੀਡੀਓਜ਼ ਬਲਾਕ ਕੀਤੀਆਂ: ਠਾਕੁਰ

ਸਰਕਾਰ ਨੇ 10 ਯੂ-ਟਿਊਬ ਚੈਨਲਾਂ ’ਤੇ ਪਈਆਂ 45 ਵੀਡੀਓਜ਼ ਬਲਾਕ ਕੀਤੀਆਂ: ਠਾਕੁਰ

ਵੀਡੀਓਜ਼ ਵਿੱਚ ਸੀ ਵੱਖ-ਵੱਖ ਧਰਮਾਂ ਦੇ ਫਿਰਕਿਆਂ ਵਿਚਾਲੇ ਨਫ਼ਰਤ ਫੈਲਾਉਣ...

ਸੀਯੂਈਟੀ-ਪੀਜੀ ਦਾ ਨਤੀਜਾ ਐਲਾਨਿਆ

ਸੀਯੂਈਟੀ-ਪੀਜੀ ਦਾ ਨਤੀਜਾ ਐਲਾਨਿਆ

ਕੌਮੀ ਟੈਸਟਿੰਗ ਏਜੰਸੀ ਨੇ ਪ੍ਰੀਖਿਆ ਦੇ ਵਿਸ਼ਾ ਵਾਰ ਟੌਪਰਾਂ ਦਾ ਐਲਾਨ ਕੀਤ...

ਸੁਪਰੀਮ ਕੋਰਟ ਨੇ ਚੋਣ ਨਿਸ਼ਾਨ ਅਲਾਟ ਕਰਨ ਦੇ ਮੁੱਦੇ ਬਾਰੇ ਪਟੀਸ਼ਨ ਖਾਰਜ ਕੀਤੀ

ਸੁਪਰੀਮ ਕੋਰਟ ਨੇ ਚੋਣ ਨਿਸ਼ਾਨ ਅਲਾਟ ਕਰਨ ਦੇ ਮੁੱਦੇ ਬਾਰੇ ਪਟੀਸ਼ਨ ਖਾਰਜ ਕੀਤੀ

ਸਿਖਰਲੀ ਅਦਾਲਤ ਵੱਲੋਂ ਪਟੀਸ਼ਨ ਚੋਣ ਅਮਲ ’ਚ ਅੜਿੱਕਾ ਕਰਾਰ

ਸ਼ਹਿਰ

View All