ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਲੋਕ ਸਭਾ ’ਚ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤੇ ’ਤੇ ਬਹਿਸ ਸ਼ੁਰੂ: ਕਾਂਗਰਸ ਦੇ ਗੌਰਵ ਗੋਗੋਈ ਨੇ ਕੀਤੀ ਸ਼ੁਰੂਆਤ

ਨਵੀਂ ਦਿੱਲੀ, 8 ਅਗਸਤ ਅੱਜ ਇਥੇ ਲੋਕ ਸਭਾ 'ਚ ਕੇਂਦਰ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤੇ 'ਤੇ ਚਰਚਾ ਸ਼ੁਰੂ ਹੋ ਗਈ। ਕਾਂਗਰਸ ਨੇਤਾ ਗੌਰਵ ਗੋਗੋਈ ਨੇ ਚਰਚਾ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਮਨੀਪੁਰ ਦੇ ਮਾਮਲੇ ’ਤੇ ਪ੍ਰਧਾਨ ਮੰਤਰੀ ਦੀ ਚੁੱਪ ਤੋੜਨ...
Advertisement

ਨਵੀਂ ਦਿੱਲੀ, 8 ਅਗਸਤ

Advertisement

ਅੱਜ ਇਥੇ ਲੋਕ ਸਭਾ 'ਚ ਕੇਂਦਰ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤੇ 'ਤੇ ਚਰਚਾ ਸ਼ੁਰੂ ਹੋ ਗਈ। ਕਾਂਗਰਸ ਨੇਤਾ ਗੌਰਵ ਗੋਗੋਈ ਨੇ ਚਰਚਾ ਸ਼ੁਰੂ ਕੀਤੀਉਨ੍ਹਾਂ ਕਿਹਾ ਕਿ ਮਨੀਪੁਰ ਦੇ ਮਾਮਲੇ ’ਤੇ ਪ੍ਰਧਾਨ ਮੰਤਰੀ ਦੀ ਚੁੱਪ ਤੋੜਨ ਲਈ ਅਸੀਂ ਇਹ ਮਤਾ ਲਿਆਂਦਾ ਹੈ, ਇਹ ਬੇਭਰੋਸਗੀ ਮਤਾ ਲਿਆਉਣਾ ਸਾਡੀ ਮਜ਼ਬੂਰੀ ਹੈ, ਮਸਲਾ ਗਿਣਤੀ ਦਾ ਨਹੀਂ ਸਗੋਂ ਮਨੀਪੁਰ ਲਈ ਇਨਸਾਫ਼ ਦਾ ਹੈ। ਇਸ ਤੋਂ ਪਹਿਲਾਂ ਕਿਹਾ ਗਿਆ ਸੀ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤੇ 'ਤੇ ਵਿਰੋਧੀ ਧਿਰ ਦੀ ਤਰਫੋਂ ਚਰਚਾ ਸ਼ੁਰੂ ਕਰ ਸਕਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਚਰਚਾ ਦਾ ਜਵਾਬ ਦੇਣ ਦੀ ਸੰਭਾਵਨਾ ਹੈ।

Advertisement