ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਖ਼ਿਲਾਫ਼ ਗੈਰਜ਼ਮਾਨਤੀ ਵਾਰੰਟ

ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਖ਼ਿਲਾਫ਼ ਗੈਰਜ਼ਮਾਨਤੀ ਵਾਰੰਟ

ਠਾਣੇ, 28 ਅਕਤੂਬਰ

ਮਹਾਰਾਸ਼ਟਰ ਦੇ ਠਾਣੇ ਸ਼ਹਿਰ ਦੀ ਇਕ ਅਦਾਲਤ ਨੇ ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਖ਼ਿਲਾਫ਼ ਸਥਾਨਕ ਥਾਣੇ ਵਿੱਚ ਵਸੂਲੀੇ ਦੇ ਇਕ ਮਾਮਲੇ ਵਿੱਚ ਦਰਜ ਕੇਸ ਬਾਰੇ ਗੈਰਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਮੁੱਖ ਨਿਆਂਇਕ ਮੈਜਿਸਟਰੇਟ ਆਰ.ਜੇ. ਤਾਂਬਲੇ ਨੇ ਠਾਣੇ ਨਗਰ ਥਾਣੇ ਨੂੰ ਆਦੇਸ਼ ਦਿੱਤੇ ਕਿ ਮੁਲਜ਼ਮ ਪਰਮਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਪਰਮਬੀਰ ਸਿੰਘ ਦੇ ਘਰ ਦਾ ਪਤਾ 133, ਸੈਕਟਰ-27 ਚੰਡੀਗੜ੍ਹ ਦੱਸਿਆ ਗਿਆ ਹੈ। ਪਰਮਬੀਰ ਸਿੰਘ ਖ਼ਿਲਾਫ਼ ਵਸੂਲੀ ਦੇ ਦੋਸ਼ ਹੇਠ ਧਾਰਾ 384 ਤਹਿਤ ਕੇਸ ਦਰਜ ਹੈ। ਪਰਮਬੀਰ ਸਿੰਘ ਤੇ ਹੋਰਨਾਂ ਵਿਰੁੱਧ ਇਕ ਬਿਲਡਰ ਤੋਂ ਵਸੂਲੀ ਦੇ ਦੋਸ਼ ਹੇਠ ਜੁਲਾਈ ਮਹੀਨੇ ਵਿੱਚ ਕੇਸ ਦਰਜ ਕੀਤਾ ਗਿਆ ਸੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All