ਕਿਸਾਨ ਔਰਤਾਂ ਦੀ ਮੌਤ ’ਤੇ ਰਾਹੁਲ ਨੇ ਕਿਹਾ: ਬੇਰਹਿਮੀ ਤੇ ਨਫ਼ਰਤ ਕਾਰਨ ਥੋਥਾ ਹੋ ਰਿਹਾ ਹੈ ਦੇਸ਼

ਕਿਸਾਨ ਔਰਤਾਂ ਦੀ ਮੌਤ ’ਤੇ ਰਾਹੁਲ ਨੇ ਕਿਹਾ: ਬੇਰਹਿਮੀ ਤੇ ਨਫ਼ਰਤ ਕਾਰਨ ਥੋਥਾ ਹੋ ਰਿਹਾ ਹੈ ਦੇਸ਼

ਨਵੀਂ ਦਿੱਲੀ, 28 ਅਕਤੂਬਰ

ਹਰਿਆਣਾ ਦੇ ਬਹਾਦਰਗੜ੍ਹ ਵਿੱਚ ਟਿੱਪਰ ਦੀ ਟੱਕਰ ਕਾਰਨ ਤਿੰਨ ਕਿਸਾਨ ਔਰਤਾਂ ਮੌਤ ਬਾਰੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਇਹ ਬੇਰਹਿਮੀ ਅਤੇ ਨਫ਼ਰਤ ਇਸ ਦੇਸ਼ ਨੂੰ ਥੋਥਾ ਕਰ ਰਹੀਆਂ ਹਨ। ਇਸ ਘਟਨਾ ਨਾਲ ਜੁੜੀ ਖਬਰ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਟਵੀਟ ਕੀਤਾ, ‘ ਭਾਰਤ ਮਾਤਾ ਦੇਸ਼ ਦੀ ਅੰਨਦਾਤਾ ਨੂੰ ਕੁਚਲ ਦਿੱਤਾ ਗਿਆ ਹੈ। ਇਹ ਬੇਰਹਿਮੀ ਅਤੇ ਨਫ਼ਰਤ ਸਾਡੇ ਦੇਸ਼ ਨੂੰ ਥੋਥਾ ਕਰ ਰਹੀਆਂ ਹਨ। ਮੇਰੀ ਹਮਦਰਦੀ।’

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All