ਆਨਲਾਈਨ ਸੱਟੇਬਾਜ਼ੀ ਐਪ: ਅਦਾਕਾਰ ਸੋਨੂ ਸੂਦ ਈਡੀ ਅੱਗੇ ਪੇਸ਼
ਅਦਾਕਾਰ ਸੋਨੂ ਸੂਦ ਆਨਲਾਈਨ ਸੱਟੇਬਾਜ਼ੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਪੁੱਛ-ਪੜਤਾਲ ਲਈ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅੱਗੇ ਪੇਸ਼ ਹੋਇਆ। ਸੂਦ (52) ਅੱਜ ਦੁਪਹਿਰ ਲਗਪਗ 12 ਵਜੇ ਏਜੰਸੀ ਦੇ ਕੇਂਦਰੀ ਦਿੱਲੀ ਸਥਿਤ ਦਫ਼ਤਰ ਪੁੱਜਾ। ਕੇਸ ਦੇ ਤਫ਼ਤੀਸ਼ੀ ਅਧਿਕਾਰੀਆਂ ਵੱਲੋਂ ਪੀਐੱਮਐੱਲਏ...
Advertisement
Advertisement
Advertisement
×