ਬੰਗਲੌਰ ’ਚ ਵਿਰੋਧੀ ਏਕਤਾ ਮੀਟਿੰਗ ਮੌਕਾਪ੍ਰਸਤ ਤੇ ਸੱਤਾ ਦੇ ਭੁੱਖਿਆਂ ਦਾ ਇਕੱਠ: ਭਾਜਪਾ
ਨਵੀਂ ਦਿੱਲੀ, 17 ਜੁਲਾਈ ਭਾਜਪਾ ਦੇ ਨੇਤਾ ਰਵੀ ਸ਼ੰਕਰ ਪ੍ਰਸਾਦ ਬੰਗਲੌਰ ਵਿੱਚ ਵਿਰੋਧੀ ਪਾਰਟੀਆਂ ਦੀ ਮੀਟਿੰਗ ਦੀ ਆਲੋਚਨਾ ਕਰ ਕਰਦਿਆਂ ਇਸ ਨੂੰ ਮੌਕਾਪ੍ਰਸਤਾਂ ਅਤੇ ਸੱਤਾ ਦੇ ਭੁੱਖੇ ਨੇਤਾਵਾਂ ਦੀ ਮੀਟਿੰਗ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮੌਕਾਪ੍ਰਸਤਾਂ ਦਾ ਅਜਿਹਾ ਗੱਠਜੋੜ ਭਾਰਤ...
Advertisement
ਨਵੀਂ ਦਿੱਲੀ, 17 ਜੁਲਾਈ
ਭਾਜਪਾ ਦੇ ਨੇਤਾ ਰਵੀ ਸ਼ੰਕਰ ਪ੍ਰਸਾਦ ਬੰਗਲੌਰ ਵਿੱਚ ਵਿਰੋਧੀ ਪਾਰਟੀਆਂ ਦੀ ਮੀਟਿੰਗ ਦੀ ਆਲੋਚਨਾ ਕਰ ਕਰਦਿਆਂ ਇਸ ਨੂੰ ਮੌਕਾਪ੍ਰਸਤਾਂ ਅਤੇ ਸੱਤਾ ਦੇ ਭੁੱਖੇ ਨੇਤਾਵਾਂ ਦੀ ਮੀਟਿੰਗ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮੌਕਾਪ੍ਰਸਤਾਂ ਦਾ ਅਜਿਹਾ ਗੱਠਜੋੜ ਭਾਰਤ ਦੇ ਵਰਤਮਾਨ ਅਤੇ ਭਵਿੱਖ ਲਈ ਚੰਗਾ ਨਹੀਂ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਦਿੱਲੀ ਵਿੱਚ ਰੁਕਣ ਦੀ ਬਜਾਏ ਵਿਰੋਧੀ ਧਿਰ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਬੰਗਲੌਰ ਜਾ ਰਹੇ ਹਨ।
Advertisement
Advertisement
×