ਕੋਵਿਡ ਦੌਰਾਨ ਜਾਨ ਗੁਆਉਣ ਵਾਲੇ ਪ੍ਰਿੰਸੀਪਲ ਦੇ ਪਰਿਵਾਰ ਨੂੰ ਕਰੋੜ ਰੁਪਏ ਦੇਣ ਦੇ ਹੁਕਮ
ਦਿੱਲੀ ਹਾਈ ਕੋਰਟ ਨੇ ਦਿੱਲੀ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਕੋਵਿਡ-19 ਦੌਰਾਨ ਡਿਊਟੀ ਨਿਭਾਉਂਦਿਆਂ ਜਾਨ ਗੁਆਉਣ ਵਾਲੇ ਸਕੂਲ ਪ੍ਰਿੰਸੀਪਲ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਹਾਈ ਕੋਰਟ ਨੇ ਪ੍ਰਿੰਸੀਪਲ ਦੀ ਵਿਧਵਾ ਵੱਲੋਂ ਦਾਇਰ ਅਪੀਲ ਸਵੀਕਾਰ...
Advertisement
ਦਿੱਲੀ ਹਾਈ ਕੋਰਟ ਨੇ ਦਿੱਲੀ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਕੋਵਿਡ-19 ਦੌਰਾਨ ਡਿਊਟੀ ਨਿਭਾਉਂਦਿਆਂ ਜਾਨ ਗੁਆਉਣ ਵਾਲੇ ਸਕੂਲ ਪ੍ਰਿੰਸੀਪਲ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਹਾਈ ਕੋਰਟ ਨੇ ਪ੍ਰਿੰਸੀਪਲ ਦੀ ਵਿਧਵਾ ਵੱਲੋਂ ਦਾਇਰ ਅਪੀਲ ਸਵੀਕਾਰ ਕਰ ਲਈ, ਜਿਸ ’ਚ ਸਿੰਗਲ ਜੱਜ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ ਜਿਸ ’ਚ ਕਿਹਾ ਗਿਆ ਸੀ ਕਿ ਸਬੰਧਤ ਸਮੇਂ ’ਤੇ ਉਹ ਵਿਅਕਤੀ ਕੋਵਿਡ ਡਿਊਟੀ ’ਤੇ ਨਹੀਂ ਸੀ।
Advertisement
Advertisement