ਦੇਸ ’ਚ ਔਕਸਫੋਰਡ ਦੇ ਕੋਵਿਡ-19 ਟੀਕੇ ਦੇ ਕਲੀਨਿਕਲ ਟਰਾਇਲ ਮੁੜ ਤੋਂ ਸ਼ੁਰੂ ਕਰਨ ਨੂੰ ਹਰੀ ਝੰਡੀ

ਦੇਸ ’ਚ ਔਕਸਫੋਰਡ ਦੇ ਕੋਵਿਡ-19 ਟੀਕੇ ਦੇ ਕਲੀਨਿਕਲ ਟਰਾਇਲ ਮੁੜ ਤੋਂ ਸ਼ੁਰੂ ਕਰਨ ਨੂੰ ਹਰੀ ਝੰਡੀ

ਨਵੀਂ ਦਿੱਲੀ, 16 ਸਤੰਬਰ

ਭਾਰਤ ਦੇ ਡਾਇਰੈਕਟਰ ਜਨਰਲ ਆਫ਼ ਡਰੱਗਜ਼ (ਡੀਸੀਜੀਆਈ) ਡਾ. ਵੀਜੀ ਸੋਮਾਨੀ ਨੇ ਸੀਰਮ ਇੰਸਟੀਚਿਊਟ ਆਫ਼ ਇੰਡੀਆ (ਐੱਸਆਈਆਈ) ਨੂੰ ਦੇਸ਼ ਵਿਚ ਔਕਸਫੋਰਡ ਦੇ ਕੋਵਿਡ-19 ਟੀਕੇ ਦਾ ਕਲੀਨਿਕਲ ਟਰਾਇਲ ਦੁਬਾਰਾ ਸ਼ੁਰੂ ਕਰਨ ਦੀ ਆਗਿਆ ਦੇ ਦਿੱਤੀ ਹੈ ਅਤੇ ਦੂਸਰੇ ਅਤੇ ਤੀਜੇ ਪੜਾਅ ਲਈ ਨਵੇਂ ਵਿਅਕਤੀਆਂ ਨੂੰ ਸ਼ਾਮਲ ਕਰਨ ’ਤੇ ਮੁਅੱਤਲੀ ਦਾ ਹੁਕਮ ਵਾਪਸ ਲੈ ਲਿਆ ਗਿਆ ਹੈ। ਡੀਸੀਜੀਆਈ ਨੇ ਕਲੀਨਿਕਲ ਟਰਾਇਲ ਲਈ ਕਈ ਸ਼ਰਤਾਂ ਵੀ ਰੱਖੀਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All