ਸਿੰਗਾਪੁਰ ਵਿੱਚ ਪਿਛਲੇ ਮਹੀਨੇ ਗਾਇਕ ਜ਼ੁਬੀਨ ਗਰਗ ਦੀ ਮੌਤ ਦੇ ਮਾਮਲੇ ਵਿੱਚ ਇੱਕ ਨਵਾਂ ਮੋੜ ਆਇਆ ਹੈ। ਇਸ ਸਬੰਧ ਵਿੱਚ ਬੁੱਧਵਾਰ ਨੂੰ ਜ਼ੁਬੀਨ ਗਰਗ ਦੇ ਚਚੇਰੇ ਭਰਾ ਅਤੇ ਅਸਾਮ ਪੁਲੀਸ ਦੇ ਡੀ ਐੱਸਪੀ ਸੰਦੀਪਨ ਗਰਗ ਨੂੰ ਗ੍ਰਿਫਤਾਰ ਕਰ ਲਿਆ ਗਿਆ...
Advertisement
ਦੇਸ਼
ਰਾਹਗੀਰ ਪੰਜ ਕਿਲੋਮੀਟਰ ਦਾ ਫਾਸਲਾ 24 ਘੰਟਿਆਂ ਵਿਚ ਤੈਅ ਕਰਨ ਲਈ ਮਜਬੂਰ
ਗੁਜਰਾਤ ਦੇ ਮੋਰਬੀ ਦੇ ਰਹਿਣ ਵਾਲੇ ਇੱਕ 22 ਸਾਲਾ ਭਾਰਤੀ ਨਾਗਰਿਕ, ਜਿਸ ਦੀ ਪਛਾਣ ਮਜੋਤੀ ਸਾਹਿਲ ਮੁਹੰਮਦ ਹੁਸੈਨ ਵਜੋਂ ਹੋਈ ਹੈ, ਨੂੰ ਕਥਿਤ ਤੌਰ 'ਤੇ ਰੂਸੀ ਫੌਜ ਲਈ ਲੜਦੇ ਹੋਏ ਯੂਕਰੇਨੀ ਫੌਜਾਂ ਵੱਲੋਂ ਫੜਿਆ ਗਿਆ ਹੈ। ਭਾਰਤੀ ਅਧਿਕਾਰੀਆਂ ਨੇ ਅਜੇ...
ਹਸਪਤਾਲ ਨੇ ਗਾਇਕ ਦੀ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪੀ; ਮੁਹਾਲੀ ਦੇ ਸਿਵਲ ਹਸਪਤਾਲ ’ਚ ਹੋਵੇਗਾ ਪੋਸਟਮਾਰਟਮ
ਪੁਲੀਸ ਨੇ ਮੁਲਜ਼ਮਾਂ ਖਿਲਾਫ ਗੈਂਗਸਟਰ ਐਕਟ ਤੇ ਐੱਨਐੱਸਏ ਲਾਉਣ ਦਾ ਕੀਤਾ ਦਾਅਵਾ
Advertisement
ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਹਵਾਈ ਸੈਨਾ ਦੇ ਅਮਲੇ ਨੂੰ Air Force Day ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਹਵਾਈ ਸੈਨਾ ਨੇ ਸਭ ਤੋਂ ਚੁਣੌਤੀਪੂਰਨ ਹਾਲਾਤ ਵਿਚ ਵੀ ਭਾਰਤੀ ਅਸਮਾਨ ਦੀ...
ਲਗਜ਼ਰੀ ਕਾਰਾਂ ਦੀ ਤਸਕਰੀ: ਈਡੀ ਵੱਲੋਂ ਕੇਰਲਾ ਤੇ ਤਾਮਿਲ ਨਾਡੂ ਵਿਚ ਨਾਮੀ ਅਦਾਕਾਰਾਂ ਤੇ ਏਜੰਟਾਂ ਦੇ ਟਿਕਾਣਿਆਂ ’ਤੇ ਛਾਪੇ
ਜਾਂਚ ਏਜੰਸੀ ਨੇ ਕੁੱਲ 17 ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ
ਰਾਜਪਾਲ ਅਚਾਰੀਆ ਦੇਵਵ੍ਰਤ, ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਤੇ ਅਜੀਤ ਪਵਾਰ ਨੇ ਛਤਰਪਤੀ ਸ਼ਿਵਾਜੀ ਮਹਾਰਾਜ ਕੌਮਾਂਤਰੀ ਹਵਾਈ ਅੱਡੇ ’ਤੇ ਕੀਤਾ ਸਵਾਗਤ
ਮੰਗਲਵਾਰ ਦੇਰ ਰਾਤ ਵਾਪਰਿਆ ਹਾਦਸਾ; ਟਰੱਕ ਨੂੰ ਅੱਗ ਲੱਗਣ ਨਾਲ ਐੱਲਜੀਪੀ ਸਿਲੰਡਰ ਫਟੇ, ਹਾਲ ਦੀ ਘੜੀ ਕਿਸੇ ਜਾਨੀ ਨੁਕਸਾਨ ਤੋਂ ਬਚਾਅ
ਮੁਰਮੂ ਨੇ ਨੈਸ਼ਨਲ ਡਿਫੈਂਸ ਕਾਲਜ ਦੇ 65ਵੇਂ ਕੋਰਸ ਦੇ ਫੈਕਲਟੀ ਮੈਂਬਰਾਂ ਨੂੰ ਸੰਬੋਧਨ ਕੀਤਾ; ‘ਭਾਰਤ ਹਥਿਆਰਬੰਦ ਬਲਾਂ ਨੂੰ ਤਕਨੀਕੀ ਤੌਰ ’ਤੇ ਉੱਨਤ ਜੰਗ ਲਈ ਤਿਆਰ ਬਲ ਵਿੱਚ ਬਦਲਣ ਵਿੱਚ ਜੁਟਿਆ’
ਵਿਸ਼ਵ ਬੈਂਕ ਨੇ ਕਿਹਾ ਹੈ ਕਿ ਮੌਜੂਦਾ ਵਿੱਤੀ ਵਰ੍ਹੇ ’ਚ ਭਾਰਤ ਦੀ ਵਿਕਾਸ ਦਰ 6.5 ਫ਼ੀਸਦੀ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਹਾਲਾਂਕਿ ਪਹਿਲਾਂ ਇਹ ਦਰ 6.3 ਫ਼ੀਸਦੀ ਰਹਿਣ ਦਾ ਅਨੁਮਾਨ ਦੱਸਿਆ ਗਿਆ ਸੀ। ਵਿਸ਼ਵ ਬੈਂਕ ਮੁਤਾਬਕ ਖਪਤ ਦਰ ਵਧਣ ਨਾਲ...
ਸੁਪਰੀਮ ਕੋਰਟ ਨੇ 2017 ਦੇ ਉਨਾਓ ਜਬਰ-ਜਨਾਹ ਕਾਂਡ ਦੀ ਪੀੜਤਾ ਦੀ ਮਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਕਿਸੇ ਤਰ੍ਹਾਂ ਦੀ ਜਾਨ ਦੇ ਖ਼ਤਰੇ ਸਬੰਧੀ ਦਿੱਲੀ ਸਰਕਾਰ ਨੂੰ ਦੋ ਹਫ਼ਤਿਆਂ ਦੇ ਅੰਦਰ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਪੰਕਜ ਮਿੱਥਲ...
ਹਸਪਤਾਲ ਦੇ ਉੱਚ ਅਧਿਕਾਰੀਆਂ ’ਤੇ ਅਣਗਹਿਲੀ ਵਰਤਣ ਦਾ ਦੋਸ਼
ਅਦਾਕਾਰਾ ਸ਼ਿਲਪਾ ਸ਼ੈੱਟੀ ਨੇ 60 ਕਰੋੜ ਰੁਪਏ ਦੀ ਧੋਖਾਧੜੀ ਮਾਮਲੇ ਵਿੱਚ ਮੁੰਬਈ ਪੁਲੀਸ ਕੋਲ ਬਿਆਨ ਦਰਜ ਕਰਵਾਇਆ। ਉਨ੍ਹਾਂ ਦਾਅਵਾ ਕੀਤਾ ਕਿ ਆਪਣੇ ਪਤੀ ਤੇ ਕਾਰੋਬਾਰੀ ਰਾਜ ਕੁੰਦਰਾ ਨਾਲ ਮਿਲ ਕੇ ਖੜ੍ਹੀ ਕੀਤੀ ਗਈ ਕੰਪਨੀ ਦਾ ਉਹ ਕੰਮ-ਕਾਜ ਨਹੀਂ ਦੇਖਦੀ ਸੀ।...
ਵੇਰਵੇ ਭਲਕ ਤੱਕ ਦੇਣ ਦੇ ਦਿੱਤੇ ਨਿਰਦੇਸ਼
17 ਮੈਂਬਰਾਂ ਨੇ ਸਮਰਥਨ ਲਿਆ ਵਾਪਸ; ਆਪਹੁਦਰੇਪਣ ਤੇ ਗਲਤ ਕਾਰਗੁਜ਼ਾਰੀ ਦੇ ਦੋਸ਼
ਹਡ਼੍ਹਾਂ ਕਾਰਨ ਹੋਏ ਨੁਕਸਾਨ ਦੇ ਵੇਰਵੇ ਨਹੀਂ ਹੋਏ ਤਿਆਰ
ਪੌਂਗ ਡੈਮ ਦੇ ਫਲੱਡ ਗੇਟ ਬੰਦ ਕੀਤੇ,ਝੋਨੇ ਦੀ ਫ਼ਸਲ ਦੀ ਗੁਣਵੱਤਾ ਦਾਅ ’ਤੇ ਲੱਗੀ
ਭਲੂਘਾਟ ਇਲਾਕੇ ਦੀ ਘਟਨਾ; ਪ੍ਰਸ਼ਾਸਨ ਤੇ ਪੁਲੀਸ ਬਚਾਅ ਕਾਰਜ ’ਚ ਜੁਟੀ
ਬਿਹਾਰ ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਦੀਆਂ 1200 ਕੰਪਨੀਆਂ ਤਾਇਨਾਤ ਕੀਤੀਆਂ ਜਾ ਸਕਦੀਆਂ ਹਨ। ਕਰੀਬ 500 ਅਜਿਹੀਆਂ ਯੂਨਿਟਾਂ ਪਹਿਲਾਂ ਹੀ ਸੂਬੇ ’ਚ ਪਹੁੰਚ ਚੁੱਕੀਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਚੋਣ ਕਮਿਸ਼ਨ ਅਤੇ ਕੇਂਦਰੀ ਗ੍ਰਹਿ...
ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਨੇ ਕਿਹਾ ਕਿ ਹੁਕਮਰਾਨ ਧਿਰ ਐੱਨ ਡੀ ਏ ਬਿਹਾਰ ’ਚ ਵਿਧਾਨ ਸਭਾ ਚੋਣਾਂ ਮਗਰੋਂ ਭੱਜ ਜਾਵੇਗਾ। ਸਾਬਕਾ ਮੁੱਖ ਮੰਤਰੀ ਨੇ ‘ਐਕਸ’ ’ਤੇ ਆਪਣੇ ਮਜ਼ਾਹੀਆ ਅੰਦਾਜ਼ ’ਚ ਐੱਨ ਡੀ ਏ ਨੂੰ ਘੇਰਿਆ। ਉਨ੍ਹਾਂ ਲਿਖਿਆ,...
ਸੁਪਰੀਮ ਕੋਰਟ ਨੇ ਅੱਜ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਜਨਤਕ ਥਾਵਾਂ ’ਤੇ ਬਿਨਾਂ ਮੋਟਰ ਵਾਲੇ ਵਾਹਨਾਂ ਤੇ ਪੈਦਲ ਯਾਤਰੀਆਂ ਦੀ ਆਵਾਜਾਈ ਨਿਯਮਤ ਕਰਨ ਵਾਸਤੇ ਛੇ ਮਹੀਨਿਆਂ ਦੇ ਅੰਦਰ ਸੜਕ ਸੁਰੱਖਿਆ ਨਿਯਮ ਬਣਾਉਣ ਦਾ ਨਿਰਦੇਸ਼ ਦਿੱਤਾ। ਜਸਟਿਸ ਜੇ ਬੀ...
ਸੁਪਰੀਮ ਕੋਰਟ ਨੇ ਅੱਜ ਨਿਠਾਰੀ ਕਤਲ ਕਾਂਡ ਦੇ ਮਾਮਲੇ ਵਿੱਚ ਦੋਸ਼ੀ ਸੁਰਿੰਦਰ ਕੋਲੀ ਵੱਲੋਂ ਦਾਇਰ ਉਸ ਦੀ ਪਟੀਸ਼ਨ (ਕਿਊਰੇਟਿਵ) ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ, ਜਿਸ ਵਿੱਚ ਉਸ ਨੇ ਉਸ ਨੂੰ ਦੋਸ਼ੀ ਠਹਿਰਾਉਣ ਤੇ ਮੌਤ ਦੀ ਸਜ਼ਾ ਦੇਣ ਦੇ ਫ਼ੈਸਲੇ...
ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਉੱਚ ਇਲਾਕਿਆਂ ਵਿੱਚ ਬਰਫ਼ੀਲੇ ਤੂਫ਼ਾਨ ਵਿੱਚ ਆਪਣੇ ਪਸ਼ੂਆਂ ਨਾਲ ਫਸੇ ਬਕਰਵਾਲ ਭਾਈਚਾਰੇ ਦੇ 25 ਲੋਕਾਂ ਨੂੰ ਫ਼ੌਜੀ ਜਵਾਨਾਂ ਨੇ ਬਚਾਇਆ। ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਦਰਜਨਾਂ ਕਬਾਇਲੀ ਪਰਿਵਾਰ ਕਿਸ਼ਤਵਾੜ ਦੇ ਪਡੇਰ, ਮਰਵਾਹ, ਦੱਛਨ...
ਸਰਕਾਰ ਦੇ ਮੁਖੀ ਵਜੋਂ ਪ੍ਰਧਾਨ ਮੰਤਰੀ ਮੋਦੀ ਦੇ 25ਵੇਂ ਸਾਲ ਦੀ ਸ਼ੁਰੂਆਤ; 2001 ਵਿੱਚ ਪਹਿਲੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਚੁੱਕੀ ਸੀ ਸਹੁੰ
ਕੌਮੀ ਰਾਜਧਾਨੀ ਦਿੱਲੀ ਵਿੱਚ ਅੱਜ 10 ਗ੍ਰਾਮ ਸੋਨੇ ਦੀ ਕੀਮਤ 700 ਰੁਪਏ ਵਧ ਕੇ 1,24,000 ਰੁਪਏ ਦੇ ਰਿਕਾਰਡ ਪੱਧਰ ’ਤੇ ਪਹੁੰਚ ਗਈ ਹੈ, ਜਦਕਿ ਚਾਂਦੀ ਦੀ ਕੀਮਤ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਅਮਰੀਕਾ ਵਿੱਚ ਫੰਡਾਂ ਦੇ ਵਿਵਾਦ ਕਰਕੇ ਵੱਖ-ਵੱਖ...
ਭਾਰਤ ਦੇ ਕੇਂਦਰੀ ਵਣਜ ਤੇ ਉਦਯੋਗ ਮੰਤਰੀ ਪਿਯੂਸ਼ ਗੋਇਲ ਨੇ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ’ਚ ਤਜਵੀਜ਼ਤ ਦੁਵੱਲੇ ਵਪਾਰਕ ਸਮਝੌਤੇ ਲਈ ਲਗਾਤਾਰ ਗੱਲਬਾਤ ਜਾਰੀ ਹੈ। ਉਨ੍ਹਾਂ ਕਿਹਾ ਕਿ ਨਵੰਬਰ ਵਿੱਚ ਗੱਲਬਾਤ ਦੇ ਮੁਕੰਮਲ ਹੋਣ ਦੀਆਂ ਸੰਭਾਵਨਾਵਾਂ ਹਨ। ਉਨ੍ਹਾਂ ਦੋਵਾਂ...
ਵਾਇਰਲ ਵੀਡੀਓ ’ਚ ਸੈਫੁੱਲਾ ਕਸੂਰੀ ਨੇ ਮੋਦੀ ਨੂੰ ਸਬਕ ਸਿਖਾਉਣ ਲਈ ਪਾਕਿ ਫ਼ੌਜ ਮੁਖੀ ਨੂੰ ਕੀਤੀ ਅਪੀਲ; ਪਾਕਿਸਤਾਨ ’ਚ ਆਏ ਹੜ੍ਹਾਂ ਲਈ ਭਾਰਤ ਨੂੰ ਦੱਸਿਆ ਜ਼ਿੰਮੇਵਾਰ
ਮਲਟੀ-ਟਰੈਕਿੰਗ ਰੇਲਵੇ ਪ੍ਰਾਜੈਕਟ ’ਤੇ 24,634 ਕਰੋਡ਼ ਦੀ ਆਵੇਗੀ ਲਾਗਤ
Advertisement