ਵਿੱਤ ਮੰਤਰੀ ਸੀਤਾਰਾਮਨ ਵੱਲੋਂ ਤਾਰੀਫ਼ ਕਰਨ ’ਤੇ ਮੁੱਖ ਮੰਤਰੀ ਦਾ ਜਵਾਬ
ਦੇਸ਼
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਹੋਰਾਂ ਵੱਲੋਂ ਵੀ ਅੰਬੇਡਕਰ ਨੂੰ 69ਵੀਂ ਬਰਸੀ ਮੌਕੇ ਸ਼ਰਧਾਂਜਲੀਆਂ ਭੇਟ
ਅਮਰੀਕਾ ਵਿੱਚ ਇੱਕ 24 ਸਾਲਾ ਭਾਰਤੀ ਵਿਦਿਆਰਥਣ ਦੀ ਘਰ ਵਿੱਚ ਅੱਗ ਲੱਗਣ ਕਾਰਨ ਗੰਭੀਰ ਸੱਟਾਂ ਲੱਗਣ ਤੋਂ ਬਾਅਦ ਮੌਤ ਹੋ ਗਈ ਹੈ। ਇੱਥੇ ਭਾਰਤੀ ਮਿਸ਼ਨ ਨੇ ਇਹ ਜਾਣਕਾਰੀ ਸਾਂਝੀ ਕੀਤੀ। ਸਹਜਾ ਰੈੱਡੀ ਉਦੁਮਾਲਾ ਨਿਊਯਾਰਕ ਦੇ ਅਲਬਾਨੀ ਵਿੱਚ ਮਾਸਟਰ ਦੀ ਡਿਗਰੀ...
ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਸ ਨੇ ਇੱਕ ਟੈਂਡਰ ਸੁਰੱਖਿਅਤ ਕਰਨ ਲਈ 68 ਕਰੋੜ ਰੁਪਏ ਦੀ ਕਥਿਤ ਜਾਅਲੀ ਬੈਂਕ ਗਾਰੰਟੀ ਜਾਰੀ ਕਰਨ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਰੋਬਾਰੀ ਅਨਿਲ ਅੰਬਾਨੀ ਦੇ ਸਮੂਹ ਦੀ ਕੰਪਨੀ ਰਿਲਾਇੰਸ...
ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਜ਼ਿਲ੍ਹੇ ਵਿੱਚ ਇੱਕ ਔਰਤ ਨੂੰ ਮੁਕੱਦਮਾ ਵਾਪਸ ਲੈਣ ਲਈ ਧਮਕੀ ਦੇ ਰਹੇ 'ਲਵ ਜਿਹਾਦ' ਦੇ ਦੋਸ਼ੀ ਖ਼ਿਲਾਫ਼ ਪੀੜਤਾ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਗਿਆ। ਪੁਲੀਸ ਦੇ ਇੱਕ ਅਧਿਕਾਰੀ ਨੇ ਸ਼ਨਿਚਰਵਾਰ ਨੂੰ ਇਹ...
ਨਵੀਂ ਅਮਰੀਕੀ ਰਾਸ਼ਟਰੀ ਸੁਰੱਖਿਆ ਰਣਨੀਤੀ ਨੂੰ ਲੈ ਕੇ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਾਂਗਰਸ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਇਹ ਦਸਤਾਵੇਜ਼ ਪਾਕਿਸਤਾਨ ਪ੍ਰਤੀ ਅਮਰੀਕੀ ਪਹੁੰਚ ਵਿੱਚ ਇੱਕ ਜ਼ਿਕਰਯੋਗ ਤਬਦੀਲੀ ਨੂੰ ਦਰਸਾਉਂਦਾ ਹੈ। ਇਸ ਵਿੱਚ 2017 ਦੇ ਡੋਨਲਡ ਟਰੰਪ-ਯੁੱਗ ਦੀ...
ਅਹਿਮਦਾਬਾਦ ਤੇ ਤਿਰੂਵਨੰਤਪੁਰਮ ਹਵਾੲੀ ਅੱਡਿਆਂ ’ਤੇ ਵੀ ਕੲੀ ੳੁਡਾਣਾਂ ਰੱਦ
ਦਿੱਲੀ ਹਵਾੲੀ ਅੱਡਾ ਪ੍ਰਬੰਧਨ ਵਲੋਂ ਅੈਡਵਾਇਜ਼ਰੀ ਜਾਰੀ; ਸਪਾੲੀਸਜੈੱਟ ਨੇ ਦਿੱਲੀ ਤੋਂ ਹੋਰ ੳੁਡਾਣਾਂ ਸ਼ੁਰੂ ਕੀਤੀਆਂ; ਭਾਰਤੀ ਰੇਲਵੇ ਅੱਠ ਵਿਸ਼ੇਸ਼ ਰੇਲ ਗੱਡੀਆਂ ਚਲਾਏਗੀ
ਕੇਂਦਰੀ ਮੰਤਰੀ ਮੇਘਵਾਲ ਨੂੰ ਸਮਾਗਮ ਤੋਂ ਪਹਿਲਾਂ ਹੀ ਦਿੱਲੀ ਸੱਦਿਆ
ਕਾਂਗਰਸ ਪਾਰਟੀ ਨੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ’ਚ ਹੋਈ ਜ਼ਿਆਦਤੀ ਨੂੰ ਲੈ ਕੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ’ਤੇ ਸੁਣਵਾਈ ਸੋਮਵਾਰ ਨੂੰ ਹੋਵੇਗੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ...
ਡੀ ਜੀ ਸੀ ਏ ਨੇ ਚਾਰ ਮੈਂਬਰੀ ਕਮੇਟੀ ਬਣਾ ਕੇ 15 ਦਿਨਾਂ ਵਿੱਚ ਰਿਪੋਰਟ ਮੰਗੀ
ਮੋਦੀ ਵੱਲੋਂ ਯੂਕਰੇਨ ਜੰਗ ਦੇ ਖਾਤਮੇ ਦੀ ਵਕਾਲਤ; ਦੋਵੇਂ ਮੁਲਕਾਂ ਵਿਚਾਲੇ ਦੋਸਤੀ ਧਰੂ ਤਾਰੇ ਵਾਂਗ: ਮੋਦੀ
ਸੀਮਤ ਸ਼ਕਤੀਆਂ ਦੇ ਬਾਵਜੂਦ ਪਹਿਲੇ ਸਾਲ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਦਾ ਦਾਅਵਾ
ਜਮਾਤ-ਏ-ਇਸਲਾਮੀ ਅਤੇ ਹਿੰਦੂਤਵੀ ਜਥੇਬੰਦੀਆਂ ਨੂੰ ਇੱਕੋ ਸਿੱਕੇ ਦੇ ਦੋ ਪਹਿਲੂ ਦੱਸਿਆ
ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ 8 ਦਸੰਬਰ ਨੂੰ ਹੋਵੇਗੀ। ਅੰਮ੍ਰਿਤਪਾਲ ਸਿੰਘ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਹਨ। 17 ਅਪਰੈਲ ਨੂੰ ਕੌਮੀ ਸੁਰੱਖਿਆ...
ਬਿਜਲੀ ਸੋਧ ਬਿੱਲ ਦਾ ਵਿਰੋਧ; ਦਰਜਨਾਂ ਆਗੂ ਹਿਰਾਸਤ ’ਚ ਲਏ
ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਗੈਂਗਸਟਰ ਅਨਮੋਲ ਬਿਸ਼ਨੋਈ ਦੀ ਕੌਮੀਂ ਜਾਂਚ ਏਜੰਸੀ (NIA) ਦੀ ਹਿਰਾਸਤ ਸੱਤ ਦਿਨਾਂ ਲਈ ਹੋਰ ਵਧਾ ਦਿੱਤੀ। ਵਿਸ਼ੇਸ਼ ਜੱਜ ਪ੍ਰਸ਼ਾਂਤ ਸ਼ਰਮਾ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਐੱਨ.ਆਈ.ਏ. ਦੇ ਮੁੱਖ ਦਫ਼ਤਰ ਵਿੱਚ ਹੋਈ ਸੁਣਵਾਈ ਦੌਰਾਨ...
ਹਵਾਬਾਜ਼ੀ ਨਿਗਰਾਨ DGCA ਨੇ ਉਨ੍ਹਾਂ ਹਾਲਾਤਾਂ ਦੀ ਵਿਆਪਕ ਸਮੀਖਿਆ ਅਤੇ ਮੁਲਾਂਕਣ ਕਰਨ ਲਈ ਇੱਕ ਚਾਰ-ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜਿਨ੍ਹਾਂ ਕਾਰਨ ਉਡਾਣਾਂ ਵਿੱਚ ਵੱਡੇ ਪੱਧਰ ’ਤੇ ਗੜਬੜੀ ਪੈਦਾ ਹੋਈ। ਜਾਰੀ ਕੀਤੇ ਗਏ ਇੱਕ ਆਦੇਸ਼ ਅਨੁਸਾਰ, ਕਮੇਟੀ ਦੇ ਮੈਂਬਰਾਂ ਵਿੱਚ...
ਹਵਾਬਾਜ਼ੀ ਰੈਗੂਲੇਟਰ ਡੀ.ਜੀ.ਸੀ.ਏ. ਨੇ ਨਵੇਂ ਫਲਾਈਟ ਡਿਊਟੀ ਟਾਈਮ ਲਿਮਿਟੇਸ਼ਨਜ਼ (FDTL) ਨਿਯਮਾਂ ਨੂੰ ਲਾਗੂ ਕਰਨ ’ਤੇ ਰੋਕ ਲਗਾ ਦਿੱਤੀ
ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਇੰਡੀਗੋ ਦੀ ਮੂਲ ਕੰਪਨੀ ਇੰਟਰਗਲੋਬ ਐਵੀਏਸ਼ਨ ਦੇ ਸ਼ੇਅਰਾਂ ਵਿੱਚ ਪਿਛਲੇ ਚਾਰ ਦਿਨਾਂ ਵਿੱਚ ਸੱਤ ਫੀਸਦ ਤੋਂ ਵੱਧ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਗਿਰਾਵਟ ਏਅਰਲਾਈਨ ਦੀਆਂ ਉਡਾਣਾਂ ਦੇ ਵੱਡੇ ਪੱਧਰ ’ਤੇ ਰੱਦ ਹੋਣ...
ਭਾਰਤ ਤੋਂ ਆਈ ਸਿੱਖ ਸ਼ਰਧਾਲੂ ਸਰਬਜੀਤ ਕੌਰ ਵੱਲੋਂ ਵੀਜ਼ਾ ਨਿਯਮਾਂ ਦੀ ਕਥਿਤ ਉਲੰਘਣਾ ਬਾਰੇ ਨਵੀਂ ਸੰਵਿਧਾਨਕ ਪਟੀਸ਼ਨ ’ਤੇ ਸ਼ੁਰੂਆਤੀ ਸੁਣਵਾਈ ਤੋਂ ਬਾਅਦ, ਲਾਹੌਰ ਹਾਈ ਕੋਰਟ (LHC) ਨੇ ਸਰਕਾਰ ਨੂੰ ਨੋਟਿਸ ਜਾਰੀ ਕੀਤਾ। LHC ਦੇ ਵਕੀਲ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ ਪੁਸ਼ਟੀ...
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਭਾਰਤ ਦੇ ਦੌਰੇ ’ਤੇ ਹਨ। ਇਸ ਦੌਰਾਨ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਰਾਸ਼ਟਰਪਤੀ ਭਵਨ ਵਿਖੇ ਰਸਮੀ ਸਵਾਗਤ ਅਤੇ ਤਿੰਨੋਂ ਸੈਨਾਵਾਂ ਦਾ ਗਾਰਡ ਆਫ਼ ਆਨਰ ਦਿੱਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ 23ਵੀਂ ਭਾਰਤ-ਰੂਸ ਸਿਖਰ...
ਡੀਜੀਸੀਏ ਮੁਖੀ ਨੇ ਪਾਇਲਟਾਂ ਤੋਂ ਸਹਿਯੋਗ ਮੰਗਿਆ
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਆਰਡਰ ਦੇਣ ਤੋਂ ਬਾਅਦ ਦਸ ਮਿੰਟ ਦੇ ਅੰਦਰ ਜਾਂ ਜਲਦੀ ਤੋਂ ਜਲਦੀ ਸੇਵਾਵਾਂ ਦੇਣ ਵਾਲੇ 'ਡਿਲਿਵਰੀ ਬੁਆਏ (ਸਪਲਾਈ ਕਰਨ ਵਾਲੀਆਂ ਕੰਪਨੀਆਂ ਦੇ ਨੁਮਾਇੰਦੇ)' ਦੀਆਂ ਸਮੱਸਿਆਵਾਂ ਨੂੰ...
ਕੌਮੀ ਜਾਂਚ ਏਜੰਸੀ (NIA) ਨੇ ਸ਼ੁੱਕਰਵਾਰ ਨੂੰ ਲਾਲ ਕਿਲ੍ਹਾ ਧਮਾਕਾ ਕੇਸ ਦੇ ਸਬੰਧ ਵਿੱਚ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਸ਼ੋਇਬ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ। ਮੁਲਜ਼ਮ ਨੂੰ 10 ਦਿਨਾਂ ਦੀ ਐੱਨ ਆਈ ਏ ਹਿਰਾਸਤ...
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਮੁਲਾਕਾਤ ਕੀਤੀ। ਸ੍ਰੀ ਮੋਦੀ ਨੇ ਕਿਹਾ ਕਿ ਭਾਰਤ ਨਿਰਪੱਖ ਨਹੀਂ ਹੈ ਤੇ ਇਹ ਰੂਸ-ਯੂਕਰੇਨ ਦਰਮਿਆਨ ਸ਼ਾਂਤੀ ਦੇ ਪੱਖ ਵਿੱਚ ਹੈ। ਸ੍ਰੀ ਮੋਦੀ ਨੇ ਕਿਹਾ ਕਿ ਦੋਵਾਂ ਦੇਸ਼ਾਂ...

