ਭਾਜਪਾ ਨੇ ਬੁੱਧਵਾਰ ਨੂੰ ਰਾਹੁਲ ਗਾਂਧੀ ’ਤੇ ਹਥਿਆਰਬੰਦ ਸੈਨਾਵਾਂ ਦਾ ਨਿਰਾਦਰ ਕਰਨ ਦੇ ਮਾਮਲੇ ਵਿੱਚ ਆਦਤਨ ਝੂਠੇ ਅਤੇ ਅਪਰਾਧੀ ਹੋਣ ਦਾ ਦੋਸ਼ ਲਗਾਇਆ ਹੈ। ਭਾਜਪਾ ਦੇ ਕੌਮੀ ਬੁਲਾਰੇ ਅਜੈ ਅਲੋਕ ਨੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੇ ਚੀਨੀ ਰਾਸ਼ਟਰਪਤੀ ਸ਼ੀ...
ਭਾਜਪਾ ਨੇ ਬੁੱਧਵਾਰ ਨੂੰ ਰਾਹੁਲ ਗਾਂਧੀ ’ਤੇ ਹਥਿਆਰਬੰਦ ਸੈਨਾਵਾਂ ਦਾ ਨਿਰਾਦਰ ਕਰਨ ਦੇ ਮਾਮਲੇ ਵਿੱਚ ਆਦਤਨ ਝੂਠੇ ਅਤੇ ਅਪਰਾਧੀ ਹੋਣ ਦਾ ਦੋਸ਼ ਲਗਾਇਆ ਹੈ। ਭਾਜਪਾ ਦੇ ਕੌਮੀ ਬੁਲਾਰੇ ਅਜੈ ਅਲੋਕ ਨੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੇ ਚੀਨੀ ਰਾਸ਼ਟਰਪਤੀ ਸ਼ੀ...
ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੇ ਚਿੰਤਾ ਦਾ ਪ੍ਰਗਟਾਵਾ ਕੀਤਾ, ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ
ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਹਰਿਆਣਾ ਐੱਸਆਈਟੀ ਵੱਲੋਂ ਅਸ਼ੋਕਾ ਯੂਨੀਵਰਸਿਟੀ ਦੇ ਪ੍ਰੋਫੈਸਰ ਦੇ ਮਾਮਲੇ ਵਿੱਚ ਅਪਣਾਈ ਗਈ ਜਾਂਚ ਲਾਈਨ ’ਤੇ ਸਵਾਲ ਚੁੁੱਕਿਆਂ ਕਿਹਾ ਕਿ "ਇਸ ਨੇ ਆਪਣੇ ਆਪ ਨੂੰ ਗਲਤ ਦਿਸ਼ਾ ਦਿੱਤੀ"। ਜਸਟਿਸ ਸੂਰਿਆ ਕਾਂਤ ਅਤੇ ਜੋਇਮਲਿਆ ਬਾਗਚੀ ਦੇ ਬੈਂਚ...
ਫਿਲਮ ਨਿਰਮਾਤਾਵਾਂ ਨੂੰ ਕੇਂਦਰ ਦੇ ਫੈਸਲੇ ਦੀ ਉਡੀਕ ਕਰਨ ਲਈ ਕਿਹਾ
ਝਾਰਖੰਡ ਦੇ ਬੋਕਾਰੋ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਹੋਈ ਗੋਲੀਬਾਰੀ ਵਿੱਚ ਦੋ ਮਾਓਵਾਦੀ ਢੇਰ ਕੀਤੇ ਹਨ ਅਤੇ ਇੱਕ ਸੀਆਰਪੀਐੱਫ ਜਵਾਨ ਦੇ ਸ਼ਹੀਦ ਹੋਣ ਦੀ ਖ਼ਬਰ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ 5.30 ਵਜੇ ਦੇ ਕਰੀਬ ਗੋਮੀਆ ਥਾਣਾ ਖੇਤਰ ਦੇ ਬਿਰਹੋਰਡੇਰਾ...
ਕੋਰਟ ਨੇ ਪਟੀਸ਼ਨਕਰਤਾਵਾਂ ਦੇ ਮੁਕੱਦਮਾ ਕਰਨ ਦੇ ਅਧਿਕਾਰ 'ਤੇ ਸਵਾਲ ਚੁੱਕੇ
ਨੋਇਡਾ ਪੁਲੀਸ ਨੇ ਅਮਰੀਕਾ ਦੇ ਨਾਗਰਿਕਾਂ ਤੋਂ ਠੱਗੀ ਕਰਨ ਲਈ ਚਲਾਏ ਜਾ ਰਹੇ ਇੱਕ ਕਾਲ ਸੈਂਟਰ ਦਾ ਪਰਦਾਫਾਸ਼ ਕਰਕੇ ਗਿਰੋਹ ਦੇ ਮੁਖੀ ਸਮੇਤ 12 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇੱਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ...
ਕਾਂਗਰਸੀ ਆਗੂ ਕਨ੍ਹੱਈਆ ਕੁਮਾਰ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਨੂੰ ਵੋਟਰ ਸੂਚੀਆਂ ’ਚ ਸੁਧਾਈ ਦੇ ਨਾਂ ’ਤੇ ਐੱਨਆਰਸੀ ਪ੍ਰਕਿਰਿਆ ਸ਼ੁਰੂ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦਾ ਮਕਸਦ ਨਾਗਰਿਕਤਾ ਦੀ ਪੁਸ਼ਟੀ ਕਰਨਾ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ...
ਰੈਨਾ ਨੇ ਕੌਮੀ ਮਹਿਲਾ ਕਮਿਸ਼ਨ ਕੋਲ ਵੀ ਬਿਆਨ ਦਰਜ ਕਰਵਾਏ
ਹਾਦਸੇ ਵਿੱਚ 17 ਜਣੇ ਜ਼ਖ਼ਮੀ; ਮੁੱਖ ਮੰਤਰੀ, ਰਾਜਪਾਲ ਤੇ ਹੋਰ ਆਗੂਆਂ ਨੇ ਹਾਦਸੇ ’ਤੇ ਦੁੱਖ ਪ੍ਰਗਟਾਇਆ