ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਉਹ ਅਤਿਵਾਦ ਫੰਡਿੰਗ ਮਾਮਲੇ ਵਿੱਚ ਕਸ਼ਮੀਰੀ ਵੱਖਵਾਦੀ ਨੇਤਾ ਸ਼ਬੀਰ ਅਹਿਮਦ ਸ਼ਾਹ ਦੀ ਜ਼ਮਾਨਤ ਅਰਜ਼ੀ 'ਤੇ 7 ਜਨਵਰੀ ਨੂੰ ਸੁਣਵਾਈ ਕਰੇਗੀ। ਜਸਟਿਸ ਵਿਕਰਮ ਨਾਥ ਅਤੇ ਸੰਦੀਪ ਮਹਿਤਾ ਦੇ ਬੈਂਚ ਨੇ NIA (ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ)...
ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਉਹ ਅਤਿਵਾਦ ਫੰਡਿੰਗ ਮਾਮਲੇ ਵਿੱਚ ਕਸ਼ਮੀਰੀ ਵੱਖਵਾਦੀ ਨੇਤਾ ਸ਼ਬੀਰ ਅਹਿਮਦ ਸ਼ਾਹ ਦੀ ਜ਼ਮਾਨਤ ਅਰਜ਼ੀ 'ਤੇ 7 ਜਨਵਰੀ ਨੂੰ ਸੁਣਵਾਈ ਕਰੇਗੀ। ਜਸਟਿਸ ਵਿਕਰਮ ਨਾਥ ਅਤੇ ਸੰਦੀਪ ਮਹਿਤਾ ਦੇ ਬੈਂਚ ਨੇ NIA (ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ)...
ਸੰਯੁਕਤ ਰਾਜ ਅਮਰੀਕਾ ਨੇ ਪਾਕਿਸਤਾਨ ਨੂੰ F-16 ਲੜਾਕੂ ਜਹਾਜ਼ਾਂ ਲਈ 686 ਮਿਲੀਅਨ ਅਮਰੀਕੀ ਡਾਲਰ ਦੀ ਅਡਵਾਂਸਡ ਤਕਨਾਲੋਜੀ ਅਤੇ ਸਹਾਇਤਾ ਦੀ ਵਿਕਰੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਡਾਨ ਦੀ ਰਿਪੋਰਟ ਮੁਤਾਬਕ ਯੂ ਐੱਸ ਡਿਫੈਂਸ ਸਕਿਓਰਿਟੀ ਕੋਆਪ੍ਰੇਸ਼ਨ ਏਜੰਸੀ (DSCA) ਨੇ ਸੋਮਵਾਰ...
ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਾਬਕਾ ਆਈ ਪੀ ਐੱਸ ਅਧਿਕਾਰੀ ਸੰਜੀਵ ਭੱਟ ਵੱਲੋਂ 1996 ਦੇ ਨਸ਼ੀਲੇ ਪਦਾਰਥ ਜ਼ਬਤ ਕਰਨ ਦੇ ਮਾਮਲੇ ਵਿੱਚ ਲਗਾਈ ਗਈ 20 ਸਾਲ ਦੀ ਜੇਲ੍ਹ ਦੀ ਸਜ਼ਾ ਨੂੰ ਮੁਅੱਤਲ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ...
ਥਾਈਲੈਂਡ ਪੁਲੀਸ ਨੇ ਸੌਰਭ ਲੂਥਰਾ ਤੇ ਉਸ ਦੇ ਭਰਾ ਗੌਰਵ ਲੂਥਰਾ ਨੂੰ ਫੁਕੇਟ ਵਿਚ ਹਿਰਾਸਤ ’ਚ ਲੈ ਲਿਆ ਹੈ। ਲੂਥਰਾ ਭਰਾ ਗੋਆ ਦੇ ਇਕ ਨਾਈਟ ਕਲੱਬ ਵਿਚ ਲੱਗੀ ਅੱਗ, ਜਿਸ ਵਿਚ 25 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ, ਦੇ ਮਾਮਲੇ...
ਸੀਈਓ ਪੀਟਰ ਐਲਬਰ ਹਵਾਬਾਜ਼ੀ ਨਿਗਰਾਨ ਡੀਜੀਸੀਏ ਅੱਗੇ ਹੋਵੇਗਾ ਪੇਸ਼
ਭਲਕੇ ਮੌਸਮ ਖ਼ੁਸ਼ਕ ਰਹਿਣ ਤੇ 13 ਨੂੰ ਦੂਰ ਦੁਰਾਡੇ ਉਚੇੇਰੇ ਇਲਾਕਿਆਂ ਵਿਚ ਹਲਕੀ ਬਰਫ਼ਬਾਰੀ ਦੀ ਸੰਭਾਵਨਾ
ਘਰੇਲੂ ਸਟਾਕ ਮਾਰਕੀਟ ਸੈਂਸੈਕਸ ਅਤੇ ਨਿਫਟੀ ਨੇ ਵੀਰਵਾਰ ਨੂੰ ਸਕਾਰਾਤਮਕ ਸ਼ੁਰੂਆਤ ਕੀਤੀ ਪਰ ਜਲਦੀ ਹੀ ਆਪਣੇ ਸ਼ੁਰੂਆਤੀ ਲਾਭ ਗੁਆ ਦਿੱਤੇ ਅਤੇ ਏਸ਼ਿਆਈ ਬਾਜ਼ਾਰਾਂ ਵਿੱਚ ਕਮਜ਼ੋਰ ਰੁਝਾਨਾਂ ਅਤੇ ਵਿਦੇਸ਼ੀ ਪੂੰਜੀ ਦੇ ਲਗਾਤਾਰ ਨਿਕਾਸ ਕਰਕੇ ਨਕਾਰਾਤਮਕ ਜ਼ੋਨ ਵਿੱਚ ਵਪਾਰ ਕਰਨਾ ਸ਼ੁਰੂ ਕਰ...
ਉੱਤਰੀ ਗੋਆ ਦੇ ਇਕ ਨਾਈਟ ਕਲੱਬ ਵਿਚ ਲੱਗੀ ਅੱਗ, ਜਿਸ ਵਿਚ 25 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ, ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਸੈਲਾਨੀਆਂ ਨਾਲ ਜੁੜੀਆਂ ਥਾਵਾਂ ਜਿਵੇਂ ਨਾਈਟ ਕਲੱਬਾਂ, ਹੋਟਲਾਂ ਤੇ ਹੋਰਨਾਂ ਥਾਵਾਂ ’ਤੇ ਪਟਾਕੇ ਜਾਂ ਆਤਿਸ਼ਬਾਜ਼ੀ ਚਲਾਉਣ ’ਤੇ ਮੁਕੰਮਲ...
ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਮਹਾਰਾਸ਼ਟਰ ਅਤਿਵਾਦ ਵਿਰੋਧੀ ਦਸਤੇ (ਏਟੀਐਸ) ਨੇ ਵੀਰਵਾਰ ਨੂੰ ਸ਼ੱਕੀ ਅਤਿਵਾਦੀ ਫੰਡਿੰਗ ਦੇ ਸਬੰਧ ਵਿੱਚ ਠਾਣੇ ਜ਼ਿਲ੍ਹੇ ਦੇ ਪਡਘਾ ਵਿੱਚ ਇਕ ਸਾਂਝੀ ਕਾਰਵਾਈ ਦੌਰਾਨ ਛਾਪੇ ਮਾਰੇ। ਇੱਕ ਅਧਿਕਾਰੀ ਨੇ ਦੱਸਿਆ ਕਿ ਵੀਰਵਾਰ ਤੜਕੇ ਤੋਂ ਹੀ ਭਿਵੰਡੀ ਖੇਤਰ...
ਉੱਤਰੀ ਦਿੱਲੀ ਦੇ ਵਜ਼ੀਰਪੁਰ ਖੇਤਰ ਵਿੱਚ ਛਾਪੇਮਾਰੀ ਦੌਰਾਨ ਕਈ ਕਰੋੜ ਰੁਪਏ ਦੀ ਪੁਰਾਣੀ ਕਰੰਸੀ ਜ਼ਬਤ ਕੀਤੀ ਗਈ ਹੈ। ਪੁਲੀਸ ਵਿਚਲੇ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਗੈਰ-ਕਾਨੂੰਨੀ ਨਕਦੀ ਦੀ ਆਵਾਜਾਈ ਬਾਰੇ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਦਿੱਲੀ ਪੁਲੀਸ ਨੇ ਛਾਪਾ...
ਹਜ਼ਾਰਾਂ ਭਾਰਤੀ ਬਿਨੈਕਾਰਾਂ ਲਈ ਖੜ੍ਹੀ ਹੋਈ ਮੁਸ਼ਕਲ; ਅਮਰੀਕੀ ਅਧਿਕਾਰੀਆਂ ਨੇ ਅਗਲੇ ਸਾਲ ਤੱਕ ਪਾਈਆਂ ਤਰੀਕਾਂ
ਅਦਾਕਾਰ ਸਲਮਾਨ ਖ਼ਾਨ ਨੇ ਸ਼ੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਉਨ੍ਹਾਂ ਦਾ ਨਾਂ, ਤਸਵੀਰਾਂ ਅਤੇ ਸ਼ਖਸੀਅਤ ਦੀ ਦੁਰਵਰਤੋਂ ਕਰਨ ’ਤੇ ਰੋਕ ਲਾਉਣ ਦੀ ਮੰਗ ਕਰਦਿਆਂ ਹਾਈ ਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਹੈ। ਪਟੀਸ਼ਨ ’ਤੇ ਵੀਰਵਾਰ ਨੂੰ ਹੋਵੇਗੀ। ਉਨ੍ਹਾਂ ਅਦਾਲਤ ਤੋਂ ਆਪਣੀ ਸ਼ਖਸੀਅਤ...
ਅਮਰੀਕਾ ਦੀ ਅਦਾਲਤ ਤੋਂ ਰਾਹਤ ਮਿਲੀ
ਗ੍ਰਹਿ ਮੰਤਰੀ ਨੇ ਵਿਰੋਧੀ ਧਿਰ ਨੂੰ ਘੁਸਪੈਠੀਆਂ ਦੀ ਹਮਾਇਤੀ ਦੱਸਿਆ
ਪੰਜਾਬ ਵਿੱਚ ਸਵਾ ਨੌਂ ਲੱਖ ਮਜ਼ਦੂਰ ਯੋਜਨਾ ’ਚੋਂ ਬਾਹਰ; ਹਰਿਆਣਾ ਮੁਕਾਬਲੇ ਅੰਕੜਾ ਵੱਡਾ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਤਹਿਤ ਨਾਭਾ ਦੀ ਨਿਊ ਜੇਲ੍ਹ ਵਿਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਨੇ ਮਾਮਲੇ ਦੀ...
ਪਾਕਿਸਤਾਨ ’ਚ ਵੰਡ ਮਗਰੋਂ ਪਹਿਲੀ ਵਾਰ ਸ਼ੁਰੂ ਹੋਇਆ ਸੰਸਕ੍ਰਿਤ ਦਾ ਕੋਰਸ
ਵਿਦੇਸ਼ ਦੌਰੇ ਤੋਂ ਪਰਤਦਿਆਂ ਵਿਰੋਧੀਆਂ ਨੂੰ ਲੰਮੇ ਹੱਥੀਂ ਲਿਆ
ਸੁਪਰੀਮ ਕੋਰਟ ਨੇ ਫਰਵਰੀ 2020 ’ਚ ਦਿੱਲੀ ’ਚ ਹੋਏ ਦੰਗਿਆਂ ਨਾਲ ਸਬੰਧਤ ਯੂ ਏ ਪੀ ਏ ਦੇ ਮਾਮਲਿਆਂ ’ਚ ਕਾਰਕੁਨ ਉਮਰ ਖਾਲਿਦ, ਸ਼ਰਜੀਲ ਇਮਾਮ ਤੇ ਹੋਰ ਮੁਲਜ਼ਮਾਂ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਫ਼ੈਸਲਾ ਅੱਜ ਰਾਖਵਾਂ ਰੱਖ ਲਿਆ ਹੈ। ਜਸਟਿਸ ਅਰਵਿੰਦ ਕੁਮਾਰ...
ਮੁਹਾਲੀ ਦੇ ਸਬੰਧਤ ਖੇਤਰ ਵਿੱਚ ਜ਼ਮੀਨਾਂ ਦੀ ਖ਼ਰੀਦ-ਵੇਚ ’ਤੇ ਲੱਗੀ ਰੋਕ
ਚੋਣ ਕਮਿਸ਼ਨ ਟੇਪ ਸੀ ਅੈੱਫ ਅੈੱਸ ਅੈੱਲ ਚੰਡੀਗਡ਼੍ਹ ਕੋਲ ਭੇਜੇ: ਹਾਈ ਕੋਰਟ
ਪ੍ਰਿਯੰਕਾ ਗਾਂਧੀ ਨੂੰ ਮਿਲਣ ਦਿੱਲੀ ਗਏ ਸਨ; ਸਿੱਧੂ ਜੋੜੇ ਨੇ ਨਵੇਂ ਵਿਵਾਦ ’ਤੇ ਰਣਨੀਤੀ ਤਿਆਰ ਕੀਤੀ
ਗੋਆ ਨਾਈਟ ਕਲੱਬ ਜਿੱਥੇ ਭਿਆਨਕ ਅੱਗ ਲੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਸੀ, ਦੇ ਮਾਲਕ ਤੇ ਕੇਸ ਦੇ ਮੁੱਖ ਮੁਲਜ਼ਮ ਸੌਰਭ ਲੂਥਰਾ ਅਤੇ ਗੌਰਵ ਲੂਥਰਾ ਨੇ ਕਲੱਬ ਵਿਚ ਅੱਗ ਲੱਗਣ ਦੀ ਘਟਨਾ ਬਾਰੇ ਜਾਣਕਾਰੀ ਮਿਲਣ ਦੇ ਇੱਕ ਘੰਟੇ...
ਸੰਦੇਸ਼ਖਲੀ ਵਿਚ ਈਡੀ ਅਧਿਕਾਰੀਆਂ ’ਤੇ ਹਮਲੇ ਅਤੇ ਹੁਣ ਜੇਲ੍ਹ ਵਿੱਚ ਬੰਦ ਟੀਐੱਮਸੀ ਨੇਤਾ ਸ਼ੇਖ ਸ਼ਾਹਜਹਾਂ ਨਾਲ ਜੁੜੇ ਸੀਬੀਆਈ ਮਾਮਲਿਆਂ ਦੇ ਮੁੱਖ ਗਵਾਹਾਂ ਵਿੱਚੋਂ ਇੱਕ ਭੋਲਾਨਾਥ ਘੋਸ਼ ਬੁੱਧਵਾਰ ਨੂੰ ਸੜਕ ਹਾਦਸੇ ਵਿਚ ਜ਼ਖਮੀ ਹੋ ਗਿਆ। ਘੋਸ਼ ਦੀ ਕਾਰ ਦੀ ਪੱਛਮੀ ਬੰਗਾਲ ਦੇ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਕਾਂਗਰਸ ਪਾਰਟੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਈਵੀਐੱਮ’ ਜਾਂ ‘ਵੋਟ ਚੋਰੀ’ ਕਰਕੇ ਨਹੀਂ ਬਲਕਿ ਲੀਡਰਸ਼ਿਪ ਦੇ ਮਸਲੇ ਕਰਕੇ ਉਪਰੋਥੱਲੀ ਚੋਣਾਂ ਹਾਰ ਰਹੀ ਹੈ। ਲੋਕ ਸਭਾ...
ਹਵਾਬਾਜ਼ੀ ਨਿਗਰਾਨ ਡੀਜੀਸੀਏ ਨੇ ਰਾਹੁਲ ਭਾਟੀਆ ਦੇ ਕੰਟਰੋਲ ਵਾਲੀ ਨਿੱਜੀ ਏਅਰਲਾਈਨ IndiGo ’ਤੇ ਸ਼ਿਕੰਜਾ ਕੱਸਦੇ ਹੋਏ ਅੱਠ ਮੈਂਬਰੀ ਨਿਗਰਾਨ ਟੀਮ ਦਾ ਗਠਨ ਕੀਤਾ ਹੈ। ਯਾਦ ਰਹੇ ਕਿ ਏਅਰਲਾਈਨ ਨੇ ਚਾਲਕ ਦਲ ਦੀ ਘਾਟ ਕਾਰਨ ਵੱਡੀ ਗਿਣਤੀ ਉਡਾਣਾਂ ਰੱਦ ਕਰ ਦਿੱਤੀਆਂ...
ਗੁਪਤਾ ਨੂੰ ਹੋਰ ਜਾਂਚ ਲਈ ਅੰਜੁਨਾ ਪੁਲੀਸ ਸਟੇਸ਼ਨ ਲਿਜਾਇਆ ਗਿਆ