ਕੋਰਟ ਨੇ ਪਟੀਸ਼ਨਕਰਤਾਵਾਂ ਦੇ ਮੁਕੱਦਮਾ ਕਰਨ ਦੇ ਅਧਿਕਾਰ 'ਤੇ ਸਵਾਲ ਚੁੱਕੇ
ਕੋਰਟ ਨੇ ਪਟੀਸ਼ਨਕਰਤਾਵਾਂ ਦੇ ਮੁਕੱਦਮਾ ਕਰਨ ਦੇ ਅਧਿਕਾਰ 'ਤੇ ਸਵਾਲ ਚੁੱਕੇ
ਨੋਇਡਾ ਪੁਲੀਸ ਨੇ ਅਮਰੀਕਾ ਦੇ ਨਾਗਰਿਕਾਂ ਤੋਂ ਠੱਗੀ ਕਰਨ ਲਈ ਚਲਾਏ ਜਾ ਰਹੇ ਇੱਕ ਕਾਲ ਸੈਂਟਰ ਦਾ ਪਰਦਾਫਾਸ਼ ਕਰਕੇ ਗਿਰੋਹ ਦੇ ਮੁਖੀ ਸਮੇਤ 12 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇੱਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ...
ਕਾਂਗਰਸੀ ਆਗੂ ਕਨ੍ਹੱਈਆ ਕੁਮਾਰ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਨੂੰ ਵੋਟਰ ਸੂਚੀਆਂ ’ਚ ਸੁਧਾਈ ਦੇ ਨਾਂ ’ਤੇ ਐੱਨਆਰਸੀ ਪ੍ਰਕਿਰਿਆ ਸ਼ੁਰੂ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦਾ ਮਕਸਦ ਨਾਗਰਿਕਤਾ ਦੀ ਪੁਸ਼ਟੀ ਕਰਨਾ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ...
ਰੈਨਾ ਨੇ ਕੌਮੀ ਮਹਿਲਾ ਕਮਿਸ਼ਨ ਕੋਲ ਵੀ ਬਿਆਨ ਦਰਜ ਕਰਵਾਏ
ਹਾਦਸੇ ਵਿੱਚ 17 ਜਣੇ ਜ਼ਖ਼ਮੀ; ਮੁੱਖ ਮੰਤਰੀ, ਰਾਜਪਾਲ ਤੇ ਹੋਰ ਆਗੂਆਂ ਨੇ ਹਾਦਸੇ ’ਤੇ ਦੁੱਖ ਪ੍ਰਗਟਾਇਆ
ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਅੱਜ ਇੱਕ ਜੀਪ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਪੰਜ ਜਣੇ ਜ਼ਖਮੀ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਥਾਲ ਇਲਾਕੇ ਦੇ ਸੁੰਨੀ ਪਿੰਡ ’ਚ ਵਾਪਰਿਆ।...
ਪੰਜ ਸਾਲ ਤੋਂ ਘੱਟ ਉਮਰ ’ਚ ਆਧਾਰ ਕਾਰਡ ਬਣਵਾਉਣ ਵਾਲੇ ਬੱਚਿਆਂ ਲਈ ਸੱਤ ਸਾਲ ਦੀ ਉਮਰ ਹੱਦ ਪਾਰ ਕਰਨ ਤੋਂ ਬਾਅਦ ਬਾਇਓਮੀਟਰਿਕ ਅਪਡੇਟ ਕਰਵਾਉਣਾ ਜ਼ਰੂਰੀ ਹੈ ਕਿਉਂਕਿ ਅਜਿਹਾ ਨਾ ਕਰਨ ’ਤੇ ਉਨ੍ਹਾਂ ਦੀ ਵਿਸ਼ੇਸ਼ ਆਈਡੀ ਡੀ-ਐਕਟੀਵੇਟ ਹੋ ਸਕਦੀ ਹੈ। ਜਾਣਕਾਰੀ...
ਕੇਂਦਰੀ ਸਿਹਤ ਮੰਤਰਾਲੇ ਨੇ ਇਸ ਵੱਲੋਂ ਕੰਟੀਨਾਂ ਦੇ ਵੈਂਡਰਾਂ ਨੂੰ ਸਮੋਸਿਆਂ-ਜਲੇਬੀਆਂ ਅਤੇ ਲੱਡੂਆਂ ’ਚ ਤੇਲ-ਚੀਨੀ ਦੀ ਮਾਤਰਾ ਦੱਸਣ ਵਾਲੇ ਸਾਵਧਾਨੀ ਲੇਬਲ ਲਾਉਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰਨ ਬਾਰੇ ਪ੍ਰਕਾਸ਼ਿਤ ਖ਼ਬਰਾਂ ਨੂੰ ਗੁਮਰਾਹਕੁਨ, ਗਲਤ ਤੇ ਆਧਾਰਹੀਣ ਦੱਸਿਆ ਹੈ। ਮੰਤਰਾਲੇ ਨੇ ਸਪੱਸ਼ਟ ਕੀਤਾ...
ਕਾਂਗਰਸ ਨੇ 21 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਪਹਿਲਗਾਮ ਦਹਿਸ਼ਤੀ ਹਮਲੇ, ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸਆਈਆਰ), ਜੰਮੂ ਕਸ਼ਮੀਰ ਦਾ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਅਤੇ ਮੁਲਕ ਵਿੱਚ ਮਹਿਲਾਵਾਂ ’ਤੇ ਜ਼ੁਲਮਾਂ...
ਯੂਜੀਸੀ ਵੱਲੋਂ ਜਾਂਚ ਲਈ ਚਾਰ ਮੈਂਬਰੀ ਕਮੇਟੀ ਗਠਿਤ; ਮੁੱਖ ਮੰਤਰੀ ਵੱਲੋਂ ਪਰਿਵਾਰ ਨੂੰ 20 ਲੱਖ ਰੁਪਏ ਦਾ ਐਕਸਗ੍ਰੇਸ਼ੀਆ ਦੇਣ ਦਾ ਐਲਾਨ