ਪਾਕਿ ਵੱਲੋਂ ਪੁਣਛ ’ਚ ਗੋਲੀਬੰਦੀ ਦੀ ਉਲੰਘਣਾ

ਪਾਕਿ ਵੱਲੋਂ ਪੁਣਛ ’ਚ ਗੋਲੀਬੰਦੀ ਦੀ ਉਲੰਘਣਾ

ਜੰਮੂ: ਜੰਮੂ ਅਤੇ ਕਸ਼ਮੀਰ ਦੇ ਪੁਣਛ ਜ਼ਿਲ੍ਹੇ ’ਚ ਪਾਕਿਸਤਾਨੀ ਫ਼ੌਜ ਵੱਲੋਂ ਅੱਜ ਕੰਟਰੋਲ ਰੇਖਾ ’ਤੇ ਗੋਲੀਬੰਦੀ ਦੀ ਉਲੰਘਣਾ ਕੀਤੀ ਗਈ। ਇੱਕ ਰੱਖਿਆ ਤਰਜਮਾਨ ਨੇ ਦੱਸਿਆ ਕਿ ਪਾਕਿਸਤਾਨੀ ਫ਼ੌਜ ਵੱਲੋਂ ਕੰਟਰੋਲ ਰੇਖਾ ’ਤੇ ਕਰਨੀ ਸੈਕਟਰ ’ਚ ਬਿਨਾਂ ਕਾਰਨ ਹੀ ਦੁਪਹਿਰ 1:45 ਵਜੇ ਗੋਲੀਬਾਰੀ ਸ਼ੁਰੂ ਕੀਤੀ ਗਈ ਜਿਸ ਦਾ ਭਾਰਤੀ ਫ਼ੌਜ ਨੇ ਢੁੱਕਵਾਂ ਜਵਾਬ ਦਿੱਤਾ। ਉਨ੍ਹਾਂ ਅਨੁਸਾਰ ਇਸ ਦੌਰਾਨ ਭਾਰਤੀ ਫ਼ੌਜ ਨੂੰ ਕੋਈ ਨੁਕਸਾਨ ਨਹੀਂ ਪੁੱਜਿਆ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All