ਪਾਕਿਸਤਾਨ ਵੱਲੋਂ ਗੋਲੀਬੰਦੀ ਦੀ ਉਲੰਘਣਾ, ਪੁਣਛ ਵਿੱਚ ਦਾਗੇ ਗੋਲੇ

ਪਾਕਿਸਤਾਨ ਵੱਲੋਂ ਗੋਲੀਬੰਦੀ ਦੀ ਉਲੰਘਣਾ, ਪੁਣਛ ਵਿੱਚ ਦਾਗੇ ਗੋਲੇ

ਜੰਮੂ, 29 ਸਤੰਬਰ

ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਦੇ ਨੇੜਲੇ ਮਨਕੋਟ ਸੈਕਟਰ ਵਿਚ ਪਾਕਿਸਤਾਨੀ ਫੌਜ ਨੇ ਮੰਗਲਵਾਰ ਨੂੰ ਗੋਲੀਬਾਰੀ ਕੀਤੀ ਅਤੇ ਮੋਰਟਾਰ ਦੇ ਗੋਲੇ ਦਾਗੇ। ਪ੍ਰਾਪਤ ਜਾਣਕਾਰੀ ਮੁਤਾਬਕ ਭਾਰਤੀ ਫੌਜ ਨੇ ਵੀ ਇਸ ਦਾ ਢੁਕਵਾਂ ਜੁਆਬ ਦਿੱਤਾ। ਪਾਕਿ ਨੇ ਇਹ ਗੋਲਾਬਾਰੀ ਬਗ਼ੈਰ ਕਿਸੇ ਭੜਕਾਹਟ ਤੋਂ ਤੜਕੇ ਸਾਢੇ ਚਾਰ ਵਜੇ ਸ਼ੁਰੂ ਕੀਤੀ। ਇਸ ਗੋਲਾਬਾਰੀ ਵਿੱਚ ਜਾਨੀ ਤੇ ਮਾਲੀ ਨੁਕਸਾਨ ਦੀ ਰਿਪੋਰਟ ਨਹੀਂ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All