ਪਾਕਿਸਤਾਨ ਦੀ ਅਦਾਲਤ ਵੱਲੋਂ 26/11 ਮੁੰਬਈ ਅਤਿਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਸਾਜਿਦ ਮੀਰ ਨੂੰ ਸਾਢੇ 15 ਸਾਲ ਦੀ ਸਜ਼ਾ

ਪਾਕਿਸਤਾਨ ਦੀ ਅਦਾਲਤ ਵੱਲੋਂ 26/11 ਮੁੰਬਈ ਅਤਿਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਸਾਜਿਦ ਮੀਰ ਨੂੰ ਸਾਢੇ 15 ਸਾਲ ਦੀ ਸਜ਼ਾ

ਲਾਹੌਰ, 25 ਜੂਨ

ਇਥੋਂ ਦੀ ਅਤਿਵਾਦ ਰੋਕੂ ਅਦਾਲਤ ਨੇ 26/11 ਮੁੰਬਈ ਅਤਿਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਸਾਜਿਦ ਮਜੀਦ ਮੀਰ ਨੂੰ ਅਤਿਵਾਦ ਨੂੰ ਵਿੱਤੀ ਸਹਾਇਤਾ ਦੇਣ ਦੇ ਮਾਮਲੇ ਵਿਚ ਸਾਢੇ 15 ਸਾਲ ਦੀ ਸਜ਼ਾ ਸੁਣਾਈ ਹੈ। ਸਾਜਿਦ ਮਜੀਦ ਮੀਰ 26/11 ਦੇ ਮੁੰਬਈ ਅਤਿਵਾਦੀ ਹਮਲਿਆਂ ਵਿਚ ਭੂਮਿਕਾ ਲਈ ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਅਤਿਵਾਦੀਆਂ ਦੀ ਸੂਚੀ ਵਿਚ ਸ਼ਾਮਲ ਹੈ। ਅਮਰੀਕਾ ਨੇ ਉਸ 'ਤੇ 50 ਲੱਖ ਡਾਲਰ ਦਾ ਇਨਾਮ ਵੀ ਐਲਾਨਿਆ ਹੈ। ਮੀਰ ਨੂੰ ਸਜ਼ਾ ਅਜਿਹੇ ਸਮੇਂ ਸੁਣਾਈ ਹੈ, ਜਦੋਂ ਪਾਕਿਸਤਾਨ ਵਿੱਤੀ ਐਕਸ਼ਨ ਟਾਸਕ ਫੋਰਸ ਦੀ ਗ੍ਰੇ ਸੂਚੀ ’ਚੋਂ ਬਾਹਰ ਨਿਕਲਣ ਲਈ ਸੰਘਰਸ਼ ਕਰ ਰਿਹਾ ਹੈ। ਪੰਜਾਬ ਪੁਲੀਸ ਦੇ ਅਤਿਵਾਦ ਵਿਰੋਧੀ ਵਿਭਾਗ (ਸੀਟੀਡੀ) ਜੋ ਅਕਸਰ ਅਜਿਹੇ ਮਾਮਲਿਆਂ ਵਿੱਚ ਸ਼ੱਕੀ ਵਿਅਕਤੀਆਂ ਨੂੰ ਦੋਸ਼ੀ ਠਹਿਰਾਏ ਜਾਣ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦਾ ਰਹਿੰਦਾ ਹੈ, ਨੇ ਸਾਜਿਦ ਮਜੀਦ ਮੀਰ ਨੂੰ ਦੋਸ਼ੀ ਠਹਿਰਾਏ ਜਾਣ ਦੀ ਰਿਪੋਰਟ ਨਹੀਂ ਦਿੱਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਫਾਈਨਲ ਵਿੱਚ ਆਸਟਰੇਲੀਆ ਨੇ 7-0 ਨਾਲ ਹਰਾਇਆ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All