ਵਕਫ਼ (ਸੋਧ) ਬਿੱਲ ਬਾਰੇ ਸੰਸਦੀ ਕਮੇਟੀ ਦੀ ਮੀਟਿੰਗ ਅੱਜ ਹੋਣ ਦੀ ਸੰਭਾਵਨਾ
ਨਵੀਂ ਦਿੱਲੀ, 26 ਨਵੰਬਰ ਵਕਫ਼ (ਸੋਧ) ਬਿੱਲ ’ਤੇ ਵਿਚਾਰ ਕਰ ਰਹੀ ਸੰਸਦ ਦੀ ਸਾਂਝੀ ਕਮੇਟੀ ਦੀ ਮੀਟਿੰਗ ਬੁੱਧਵਾਰ ਨੂੰ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੇ ਮੈਂਬਰ ਤਜਵੀਜ਼ਤ ਕਾਨੂੰਨ ਵਿੱਚ ਆਪਣੇ ਵੱਲੋਂ ਸੋਧਾਂ ਨੂੰ ਪੇਸ਼ ਕਰ ਸਕਦੇ ਹਨ। -ਪੀਟੀਆਈ ...
Advertisement
ਨਵੀਂ ਦਿੱਲੀ, 26 ਨਵੰਬਰ
ਵਕਫ਼ (ਸੋਧ) ਬਿੱਲ ’ਤੇ ਵਿਚਾਰ ਕਰ ਰਹੀ ਸੰਸਦ ਦੀ ਸਾਂਝੀ ਕਮੇਟੀ ਦੀ ਮੀਟਿੰਗ ਬੁੱਧਵਾਰ ਨੂੰ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੇ ਮੈਂਬਰ ਤਜਵੀਜ਼ਤ ਕਾਨੂੰਨ ਵਿੱਚ ਆਪਣੇ ਵੱਲੋਂ ਸੋਧਾਂ ਨੂੰ ਪੇਸ਼ ਕਰ ਸਕਦੇ ਹਨ। -ਪੀਟੀਆਈ
Advertisement
Advertisement
×