ਪਟਿਆਲਾ ਹਾਊਸ ਅਦਾਲਤ ਹਿੰਸਾ: ਕੁੱਟਮਾਰ ਮਾਮਲੇ ’ਚ ਦੋ ਸਾਬਕਾ ਵਿਧਾਇਕ ਬਰੀ

ਪਟਿਆਲਾ ਹਾਊਸ ਅਦਾਲਤ ਹਿੰਸਾ: ਕੁੱਟਮਾਰ ਮਾਮਲੇ ’ਚ ਦੋ ਸਾਬਕਾ ਵਿਧਾਇਕ ਬਰੀ

ਨਵੀਂ ਦਿੱਲੀ, 27 ਅਗਸਤ

ਦਿੱਲੀ ਦੀ ਅਦਾਲਤ ਨੇ ਫਰਵਰੀ 2016 ਵਿੱਚ ਇਥੇ ਪਟਿਆਲਾ ਹਾਊਸ ਅਦਾਲਤ ਕੰਪਲੈਕਸ ਦੇ ਬਾਹਰ ਭਾਰਤੀ ਕਮਿਊਨਿਸਟ ਪਾਰਟੀ ਦੇ ਸਾਬਕਾ ਆਗੂ ਅਮੀਕ ਜਾਮਈ ਨਾਲ ਕਥਿਤ ਤੌਰ ’ਤੇ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਭਾਜਪਾ ਦੇ ਸਾਬਕਾ ਵਿਧਾਇਕ ਓਪੀ ਸ਼ਰਮਾ ਤੇ ਕਾਂਗਰਸ ਦੇ ਸਾਬਕਾ ਵਿਧਾਇਕ ਤਰਵਿੰਦਰ ਸਿੰਘ ਮਰਵਾਹ ਨੂੰ ਬਰੀ ਕਰ ਦਿੱਤਾ ਹੈ। ਇਹ ਘਟਨਾ ਉਸ ਸਮੇਂ ਵਾਪਰੀ ਸੀ ਜਦੋਂ ਜੇਐੱਨਯੂ ਵਿਦਿਆਰਥੀ ਸੰਗਠਨ ਦੇ ਤੱਤਕਾਲੀ ਪ੍ਰਧਾਨ ਕਨ੍ਹੱਈਆ ਕੁਮਾਰ ਨੂੰ ਦੇਸ਼ਧ੍ਰੋਹ ਦੇ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ। ਮੈਟਰੋਪਾਲੀਟਨ ਮੈਜਿਸਟਰੇਟ ਰਵਿੰਦਰ ਕੁਮਾਰ ਪਾਂਡੇ ਨੇ ਫੈਸਲਾ ਸੁਣਾਇਆ ਕਿ ਵਿਰੋਧੀ ਧਿਰ ਇਹ ਸਾਬਤ ਕਰਨ ਵਿੱਚ ਸਫਲ ਨਹੀਂ ਹੋਈ ਕਿ ਦੋਹੇਂ ਸਾਬਕਾ ਵਿਧਾਇਕ ਉਸ ਭੀੜ ਵਿੱਚ ਸ਼ਾਮਲ ਸਨ ਜਿਸ ਨੇ ਕਥਿਤ ਤੌਰ ’ਤੇ ਜਾਮਈ ਦੀ ਕੁੱਟਮਾਰ ਕੀਤੀ ਸੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ