ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਟਨਾ: ਲਾਲੂ ਯਾਦਵ ਨੇ ਆਪਣੇ ਪਰਿਵਾਰ ਤੇ ਪਾਰਟੀ ਨੇਤਾਵਾਂ ਨਾਲ 77ਵਾਂ ਜਨਮ ਦਿਨ ਮਨਾਇਆ

ਪਟਨਾ, 11 ਜੂਨ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਅੱਜ ਆਪਣੇ ਪਰਿਵਾਰ ਅਤੇ ਪਾਰਟੀ ਦੇ ਨੇਤਾਵਾਂ ਦੀ ਮੌਜੂਦਗੀ 'ਚ 77 ਪੌਂਡ ਦਾ ਕੇਕ ਕੱਟ ਕੇ ਆਪਣਾ 77ਵਾਂ ਜਨਮ ਦਿਨ ਮਨਾਇਆ। ਵੱਡੀ ਗਿਣਤੀ ਵਿੱਚ ਰਾਸ਼ਟਰੀ ਜਨਤਾ ਦਲ ਦੇ...
Advertisement

ਪਟਨਾ, 11 ਜੂਨ

ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਅੱਜ ਆਪਣੇ ਪਰਿਵਾਰ ਅਤੇ ਪਾਰਟੀ ਦੇ ਨੇਤਾਵਾਂ ਦੀ ਮੌਜੂਦਗੀ 'ਚ 77 ਪੌਂਡ ਦਾ ਕੇਕ ਕੱਟ ਕੇ ਆਪਣਾ 77ਵਾਂ ਜਨਮ ਦਿਨ ਮਨਾਇਆ। ਵੱਡੀ ਗਿਣਤੀ ਵਿੱਚ ਰਾਸ਼ਟਰੀ ਜਨਤਾ ਦਲ ਦੇ ਵਰਕਰ ਵੀ ਇਸ ਸਮੇਂ ਹਾਜ਼ਰ ਸਨ।

Advertisement

Advertisement