ਜੰਮੂ ਕਸ਼ਮੀਰ ਵਿੱਚ ਸਾਰੇ ਭਾਰਤੀਆਂ ਲਈ ਜ਼ਮੀਨ ਖਰੀਦਣ ਦਾ ਰਾਹ ਪੱਧਰਾ; ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਜੰਮੂ ਕਸ਼ਮੀਰ ਵਿੱਚ ਸਾਰੇ ਭਾਰਤੀਆਂ ਲਈ ਜ਼ਮੀਨ ਖਰੀਦਣ ਦਾ ਰਾਹ ਪੱਧਰਾ; ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਨਵੀਂ ਦਿੱਲੀ, 27 ਅਕਤੂਬਰ
ਕੇਂਦਰ ਨੇ ਮਹੱਤਵਪੂਰਨ ਕਦਮ ਪੁੱਟਦਿਆਂ ਜੰਮੂ-ਕਸ਼ਮੀਰ ਲਈ ਨਵੇਂ ਜ਼ਮੀਨੀ ਕਾਨੂੰਨਾਂ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿਤਾ ਹੈ। ਗਜ਼ਟ ਨੋਟੀਫਿਕੇਸ਼ਨ ਵਿਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੋਮਵਾਰ ਨੂੰ ਇਸ ਬਾਰੇ ਸੂਚਿਤ ਕੀਤਾ ਹੈ। ਇਸ ਤਹਿਤ ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ (ਯੂਟੀ) ਵਿਚ ਕਿਸੇ ਵੀ ਭਾਰਤੀ ਲਈ ਜ਼ਮੀਨ ਖਰੀਦਣ ਦਾ ਰਾਹ ਪੱਧਰਾ ਹੋ ਗਿਆ ਹੈ। ਗ੍ਰਹਿ ਮੰਤਰਾਲੇ ਮੁਤਾਬਕ ਇਹ ਹੁਕਮ ਤੁਰੰਤ ਲਾਗੂ ਹੋ ਗਿਆ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All