ਨਵੀਂ ਦਿੱਲੀ, 20 ਜੁਲਾਈ
ਇਜ਼ਰਾਇਲੀ ਸਪਾਈਵੇਅਰ ਪੈਗਾਸਸ ਦੀ ਮਦਦ ਨਾਲ ਜਿਨ੍ਹਾਂ ਭਾਰਤੀਆਂ ਦੀ ਜਾਸੂਸੀ ਕੀਤੀ ਗਈ, ਉਨ੍ਹਾਂ ਵਿੱਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐੱਨਯੂ) ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ, ਅਨਿਰਬਨ ਭੱਟਾਚਾਰੀਆ, ਬੰਜਿਓਤਸਾਨਾ ਲਹਿਰੀ ਅਤੇ ਕਈ ਪ੍ਰਮੁੱਖ ਕਾਰਕੁਨਾਂ ਦੇ ਨਾਂ ਸ਼ਾਮਲ ਹਨ। ਕੌਮਾਂਤਰੀ ਮੀਡੀਆ ਸਮੂਹ ਦੀ ਰਿਪੋਰਟ ਵਿੱਚ ਅੱਜ ਇਹ ਦਾਅਵਾ ਕੀਤਾ ਗਿਆ ਹੈ। -ਏਜੰਸੀ