ਦੇਸ਼ ’ਚ ਲੋਕ ਭੁੱਖੇ ਮਰ ਰਹੇ ਨੇ ਅਤੇ ਮੋਦੀ ਆਪਣੇ ਖ਼ਾਸ ਮਿੱਤਰਾਂ ਦੀਆਂ ਜੇਬਾਂ ਭਰ ਰਹੇ ਨੇ: ਰਾਹੁਲ

ਦੇਸ਼ ’ਚ ਲੋਕ ਭੁੱਖੇ ਮਰ ਰਹੇ ਨੇ ਅਤੇ ਮੋਦੀ ਆਪਣੇ ਖ਼ਾਸ ਮਿੱਤਰਾਂ ਦੀਆਂ ਜੇਬਾਂ ਭਰ ਰਹੇ ਨੇ: ਰਾਹੁਲ

ਨਵੀਂ ਦਿੱਲੀ, 17 ਅਕਤੂਬਰ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕੌਮਾਂਤਰੀ ਭੁੱਖਮਰੀ ਦੇ ਸੂਚਕਅੰਕ ਵਿਚ ਭਾਰਤ ਦੇ ਆਪਣੇ ਕਈ ਗੁਆਂਢੀ ਮੁਲਕਾਂ ਤੋਂ ਪਛੜਨ ਕਾਰਨ ਮੋਦੀ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਆਪਣੇ ਕੁਝ ਖਾਸ ਮਿੱਤਰਾਂ ਦੀਆਂ ਜੇਬਾਂ ਭਰਨ ਵਿੱਚ ਲੱਗੀ ਹੋਈ ਹੈ, ਜਿਸ ਕਾਰਨ ਦੇਸ਼ ਦੇ ਗਰੀਬ ਭੁੱਖੇ ਹਨ। ਉਨ੍ਹਾਂ ਕਿਹਾ ,‘ ਕੌਮਾਂਤਰੀ ਭੁੱਖਮਰੀ ਸੂਚਕਅੰਕ ਮੁਤਾਬਕ ਭਾਰਤ ਦੁਨੀਆ ਭਰ ਵਿਚ 94 ਵੇਂ ਨੰਬਰ 'ਤੇ ਹੈ, ਜਦੋਂ ਕਿ ਇੰਡੋਨੇਸ਼ੀਆ, ਪਾਕਿਸਤਾਨ, ਨੇਪਾਲ ਅਤੇ ਬੰਗਲਾਦੇਸ਼ ਇਸ ਨਾਲੋਂ ਕਿਤੇ ਬਿਹਤਰ ਹਨ। ਇੰਡੋਨੇਸ਼ੀਆ 70ਵੇਂ, ਨੇਪਾਲ 73ਵੇਂ, ਬੰਗਲਾਦੇਸ਼ 75ਵੇਂ ਅਤੇ ਪਾਕਿਸਤਾਨ 88ਵੇਂ ਨੰਬਰ 'ਤੇ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਫ਼ਸਲੀ ਕਰਜ਼ੇ, ਟਰੈਕਟਰ ਤੇ ਹੋਰ ਸੰਦਾਂ ਲਈ ਕਰਜ਼ਿਆਂ ਨੂੰ ਸਕੀਮ ਦੇ ਘੇਰੇ...

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

* ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਜਾਰੀ ਨਵੇਂ ਆਰਡੀਨੈਂਸ ਨੂੰ ‘ਬਦਲਾਲਊ’ ...

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਪ੍ਰਸ਼ਾਸਨ ਨੇ ਰਿਹਾਇਸ਼ ਦੇ ਬਾਹਰ ਟਰੱਕ ਖੜ੍ਹਾ ਕਰਕੇ ਰਾਹ ਰੋਕਿਆ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਮਾਂ ਦੇ ਗਰਭਵਤੀ ਹੋਣ ਦੀ ਭਿਣਕ ਪੈਣ ਮਗਰੋਂ ਦਿੱਤਾ ਵਾਰਦਾਤ ਨੂੰ ਅੰਜਾਮ, ...

ਸ਼ਹਿਰ

View All