ਲੋਕ ਆਜ਼ਾਦੀ ਦੀ ਰੱਖਿਆ ਲਈ ਪੂਰੀ ਵਾਹ ਲਾਉਣ: ਸੋਨੀਆ : The Tribune India

ਲੋਕ ਆਜ਼ਾਦੀ ਦੀ ਰੱਖਿਆ ਲਈ ਪੂਰੀ ਵਾਹ ਲਾਉਣ: ਸੋਨੀਆ

ਲੋਕ ਆਜ਼ਾਦੀ ਦੀ ਰੱਖਿਆ ਲਈ ਪੂਰੀ ਵਾਹ ਲਾਉਣ: ਸੋਨੀਆ

ਨਵੀਂ ਦਿੱਲੀ, 9 ਅਗਸਤ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਭਾਰਤ ਛੱਡੋ ਅੰਦੋਲਨ ਦੀ 80ਵੀਂ ਵਰ੍ਹੇਗੰਢ ਮੌਕੇ ਦੇਸ਼ ਵਾਸੀਆਂ ਨੂੰ ਨਸੀਹਤ ਦਿੱਤੀ ਕਿ ਉਹ ਦੇਸ਼ ਆਜ਼ਾਦੀ ਦੀ ਪੈਰਵੀ ਲਈ ਆਪਣੀ ਪੂਰੀ ਵਾਹ ਲਾਉਣ। ਵਿਰੋਧੀ ਪਾਰਟੀ ਨੇ ਆਰਐੱਸਐੱਸ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਉਸ ਮੌਕੇ ਸੰਘ ਨੇ ਵੀ ਬਰਤਾਨਵੀ ਸਰਕਾਰ ਵੱਲੋਂ ਕੀਤੇ ਜਾਂਦੇ ਦਮਨ ਦੀ ਕਥਿਤ ਹਮਾਇਤ ਕੀਤੀ ਸੀ। ਸ੍ਰੀਮਤੀ ਗਾਂਧੀ ਨੇ ਇਕ ਸੁਨੇਹੇ ਵਿੱਚ ਕਿਹਾ ਕਿ ਅੱਜ ਦੇ ਇਸ ਇਤਿਹਾਸਕ ਦਿਨ ਜਦੋਂ ਲੱਖਾਂ ਕਾਂਗਰਸੀ ਵਰਕਰਾਂ ਨੂੰ ਮਾਰਿਆ ਕੁੱਟਿਆ ਗਿਆ ਤੇ ਜੇਲ੍ਹੀਂ ਡੱਕਿਆ ਗਿਆ, ਅਰੁਣਾ ਆਸਿਫ਼ ਅਲੀ ਨੇ ਕੌਮੀ ਝੰਡਾ ਹਵਾ ਵਿੱਚ ਲਹਿਰਾਇਆ। ਉਨ੍ਹਾਂ ਵੱਲੋਂ ਵਿਖਾਈ ਦਲੇਰੀ ਆਜ਼ਾਦੀ ਲਈ ਸਾਡੀ ਭਾਲ ਦੀ ਪ੍ਰਤੀਕ ਬਣੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸ਼ਹਿਰ

View All