ਪੰਜਾਬ ਦੇ ਕਈ ਇਲਾਕਿਆਂ ’ਚ ਸੰਘਣੀ ਧੁੰਦ ਕਾਰਨ ਜਨ-ਜੀਵਨ ਪ੍ਰਭਾਵਿਤ
ਚੰਡੀਗੜ੍ਹ, 15 ਦਸੰਬਰ ਅੱਜ ਸਵੇਰੇ ਪੰਜਾਬ ਦੇ ਕਈ ਇਲਾਕਿਆਂ ਸੰਘਣੀ ਧੁੰਦ ਛਾਈ ਰਹੀ। ਜਿਵੇਂ ਜਿਵੇਂ ਦਿਨ ਚੜ੍ਹਦਾ ਗਿਆ ਧੁੰਦ ਦੇ ਅਸਰ ਤੋਂ ਲੋਕਾਂ ਨੂੰ ਰਾਹਤ ਮਿਲਦੀ ਗਈ। ਧੁੰਦ ਕਾਰਨ ਕਈ ਥਾਵਾਂ ਤੋਂ ਸੜਕ ਹਾਦਸਿਆਂ ਦੀਆਂ ਖ਼ਬਰਾਂ ਹਨ। ਪਟਿਆਲਾ ਦੇ ਧਰੇੜੀ...
Advertisement
ਚੰਡੀਗੜ੍ਹ, 15 ਦਸੰਬਰ
ਅੱਜ ਸਵੇਰੇ ਪੰਜਾਬ ਦੇ ਕਈ ਇਲਾਕਿਆਂ ਸੰਘਣੀ ਧੁੰਦ ਛਾਈ ਰਹੀ। ਜਿਵੇਂ ਜਿਵੇਂ ਦਿਨ ਚੜ੍ਹਦਾ ਗਿਆ ਧੁੰਦ ਦੇ ਅਸਰ ਤੋਂ ਲੋਕਾਂ ਨੂੰ ਰਾਹਤ ਮਿਲਦੀ ਗਈ। ਧੁੰਦ ਕਾਰਨ ਕਈ ਥਾਵਾਂ ਤੋਂ ਸੜਕ ਹਾਦਸਿਆਂ ਦੀਆਂ ਖ਼ਬਰਾਂ ਹਨ।
Advertisement
Advertisement