ਦਿੱਲੀ ਵਿੱਚ 18 ਜਨਵਰੀ ਤੋਂ ਸਕੂਲ ਖੋਲ੍ਹਣ ਦੀ ਇਜਾਜ਼ਤ

ਦਿੱਲੀ ਵਿੱਚ 18 ਜਨਵਰੀ ਤੋਂ ਸਕੂਲ ਖੋਲ੍ਹਣ ਦੀ ਇਜਾਜ਼ਤ

ਨਵੀਂ ਦਿੱਲੀ, 13 ਜਨਵਰੀ
ਦਿੱਲੀ ਸਰਕਾਰ ਨੇ 10ਵੀਂ ਤੇ 12ਵੀਂ ਲਈ 18 ਜਨਵਰੀ ਤੋਂ ਸਕੂਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ, ਪਰ ਬੱਚਿਆਂ ਦੇ ਸਕੂਲ ਆਉਣ ਲਈ ਲਈ ਮਾਪਿਆਂ ਦੀ ਇਜਾਜ਼ਤ ਜ਼ਰੂਰੀ ਹੋਵੇਗੀ।।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All