ਦਿੱਲੀ ਦੀ ਅਦਾਲਤ ’ਚ ਸੋਨੀਆ ਗਾਂਧੀ ਖ਼ਿਲਾਫ਼ ਪਟੀਸ਼ਨ ਦਾਇਰ
ਕਾਂਗਰਸ ਆਗੂ ਸੋਨੀਆ ਗਾਂਧੀ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਪਟੀਸ਼ਨ ਦਾਇਰ ਕੀਤੀ ਗਈ ਜਿਸ ’ਚ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਦਾ ਨਾਂ ਭਾਰਤੀ ਨਾਗਰਿਕ ਬਣਨ ਤੋਂ ਤਿੰਨ ਸਾਲ ਪਹਿਲਾਂ ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ। ਵਧੀਕ ਚੀਫ ਜੁਡੀਸ਼ਲ...
Advertisement
ਕਾਂਗਰਸ ਆਗੂ ਸੋਨੀਆ ਗਾਂਧੀ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਪਟੀਸ਼ਨ ਦਾਇਰ ਕੀਤੀ ਗਈ ਜਿਸ ’ਚ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਦਾ ਨਾਂ ਭਾਰਤੀ ਨਾਗਰਿਕ ਬਣਨ ਤੋਂ ਤਿੰਨ ਸਾਲ ਪਹਿਲਾਂ ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ। ਵਧੀਕ ਚੀਫ ਜੁਡੀਸ਼ਲ ਮੈਜਿਸਟਰੇਟ ਵੈਭਵ ਚੌਰਸੀਆ ਕੋਲ ਦਾਇਰ ਪਟੀਸ਼ਨ ’ਚ ਇਸ ਦੋਸ਼ ਦੀ ਜਾਂਚ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ ਕਿ ਗਾਂਧੀ 1983 ’ਚ ਭਾਰਤੀ ਨਾਗਰਿਕ ਬਣੀ ਸੀ ਪਰ ਉਨ੍ਹਾਂ ਦਾ ਨਾਂ 1980 ਦੀ ਵੋਟਰ ਸੂਚੀ ਵਿੱਚ ਸੀ।
Advertisement
Advertisement
×