ਸਿਆਸੀ ਪਾਰਟੀਆਂ ਦੀ ਰਜਿਸਟਰੇਸ਼ਨ ਲਈ ਨਿਯਮ ਬਣਾਉਣ ਸਬੰਧੀ ਪਟੀਸ਼ਨ ਦਾਇਰ
ਸੁਪਰੀਮ ਕੋਰਟ ਵਿੱਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਵਿੱਚ ਚੋਣ ਕਮਿਸ਼ਨ ਨੂੰ ਸਿਆਸੀ ਪਾਰਟੀਆਂ ਦੀ ਰਜਿਸਟਰੇਸ਼ਨ ਅਤੇ ਉੁਨ੍ਹਾਂ ਦੇ ਰੈਗੂਲੇਸ਼ਨ ਲਈ ਨਿਯਮ ਬਣਾਉਣ ਦਾ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਧਰਮ ਨਿਰਪੱਖਤਾ, ਪਾਰਦਰਸ਼ਤਾ ਅਤੇ ਸਿਆਸੀ...
Advertisement
ਸੁਪਰੀਮ ਕੋਰਟ ਵਿੱਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਵਿੱਚ ਚੋਣ ਕਮਿਸ਼ਨ ਨੂੰ ਸਿਆਸੀ ਪਾਰਟੀਆਂ ਦੀ ਰਜਿਸਟਰੇਸ਼ਨ ਅਤੇ ਉੁਨ੍ਹਾਂ ਦੇ ਰੈਗੂਲੇਸ਼ਨ ਲਈ ਨਿਯਮ ਬਣਾਉਣ ਦਾ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਧਰਮ ਨਿਰਪੱਖਤਾ, ਪਾਰਦਰਸ਼ਤਾ ਅਤੇ ਸਿਆਸੀ ਨਿਆਂ ਨੂੰ ਬੜ੍ਹਾਵਾ ਦਿੱਤਾ ਜਾ ਸਕੇ। ਇਹ ਪਟੀਸ਼ਨ ਵਕੀਲ ਅਸ਼ਿਵਨੀ ਕੁਮਾਰ ਉਪਾਧਿਆਏ ਵੱਲੋਂ ਦਾਇਰ ਕੀਤੀ ਗਈ ਹੈ।
Advertisement
Advertisement