ਪੀਐੱਫਆਈ ਨਾਅਰੇਬਾਜ਼ੀ ਮਾਮਲਾ: ਪੁਲੀਸ ਨੇ ਦੇਸ਼ਧ੍ਰੋਹ ਦੀਆਂ ਧਾਰਾਵਾਂ ਜੋੜੀਆਂ : The Tribune India

ਪੀਐੱਫਆਈ ਨਾਅਰੇਬਾਜ਼ੀ ਮਾਮਲਾ: ਪੁਲੀਸ ਨੇ ਦੇਸ਼ਧ੍ਰੋਹ ਦੀਆਂ ਧਾਰਾਵਾਂ ਜੋੜੀਆਂ

ਪੀਐੱਫਆਈ ਨਾਅਰੇਬਾਜ਼ੀ ਮਾਮਲਾ: ਪੁਲੀਸ ਨੇ ਦੇਸ਼ਧ੍ਰੋਹ ਦੀਆਂ ਧਾਰਾਵਾਂ ਜੋੜੀਆਂ

ਤਿਰੂਵਨੰਤਪੁਰਮ ਵਿੱਚ ਪ੍ਰਦਰਸ਼ਨ ਕਰਦੇ ਹੋਏ ਪੀਐੱਫਆਈ ਕਾਰਕੁਨ। -ਫਾਈਲ ਫੋਟੋ

ਪੁਣੇ, 25 ਸਤੰਬਰ

ਪਾਪੂਲਰ ਫਰੰਟ ਆਫ ਇੰਡੀਆ (ਪੀਐਫਆਈ) ਵੱਲੋਂ ਕੀਤੇ ਗਏ ਰੋਸ ਮੁਜ਼ਾਹਰੇ ਦੌਰਾਨ ਲੱਗੇ ਕਥਿਤ ਪਾਕਿਸਤਾਨ ਪੱਖੀ ਨਾਅਰਿਆਂ ਦੇ ਕੇਸ ਵਿਚ ਪੁਣੇ ਪੁਲੀਸ ਨੇ ਦੇਸ਼ਧ੍ਰੋਹ ਦੀਆਂ ਧਾਰਾਵਾਂ ਜੋੜ ਦਿੱਤੀਆਂ ਹਨ। ਪੁਲੀਸ ਨੇ ਕਰੀਬ 60-70 ਸ਼ੱਕੀ ਪੀਐਫਆਈ ਕਾਰਕੁਨਾਂ ’ਤੇ ਕੇਸ ਦਰਜ ਕੀਤਾ ਸੀ। ਇਹ ਰੋਸ ਮੁਜ਼ਾਹਰਾ ਸ਼ੁੱਕਰਵਾਰ ਕੁਲੈਕਟਰ ਦਫ਼ਤਰ ਅੱਗੇ ਕੀਤਾ ਗਿਆ ਸੀ। ਜਦਕਿ ਪੁਲੀਸ ਨੇ ਲੋਕਾਂ ਦੇ ਇਕੱਠ ’ਤੇ ਪਾਬੰਦੀ ਲਾਈ ਹੋਈ ਸੀ। ਪੁਲੀਸ ਨੇ ਹੁਣ ਇਸ ਮਾਮਲੇ ਵਿਚ ਧਾਰਾ 124ਏ, 153 ਏ ਤੇ ਬੀ ਜੋੜੀਆਂ ਹਨ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਮਈ ਵਿਚ ਬਸਤੀਵਾਦੀ ਯੁੱਗ ਦੇ ਦੇਸ਼ਧ੍ਰੋਹ ਕਾਨੂੰਨ ਉਤੇ ਰੋਕ ਲਾ ਦਿੱਤੀ ਸੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All