ਪੰਜਾਬੀ ਟ੍ਰਿਬਿਊਨ ਵੈਬ ਡੈਸਕ
ਚੰਡੀਗੜ੍ਹ, 16 ਮਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜਸਥਾਨ, ਛੱਤੀਸਗੜ੍ਹ, ਉਤਰ ਪ੍ਰਦੇਸ਼ ਤੇ ਪੁਡੂਚੇਰੀ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ ਤੇ ਕਰੋਨਾ ਦੀ ਹਾਲਤ ਦਾ ਜਾਇਜ਼ਾ ਲਿਆ। ਉਨ੍ਹਾਂ ਮੁੱਖ ਮੰਤਰੀਆਂ ਨੂੰ ਸੂਬਿਆਂ ਵਿਚ ਦਵਾਈਆਂ ਤੇ ਟੀਕਿਆਂ ਦੀ ਕਾਲਾਬਾਜ਼ਾਰੀ ਰੋਕਣ ਲਈ ਸਖਤ ਕਦਮ ਚੁੱਕਣ ਲਈ ਵੀ ਕਿਹਾ ਹੈ।