
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 24 ਜਨਵਰੀ
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਦਿੱਲੀ ਪੁਲੀਸ ਦੇ ਉੱਚ ਅਧਿਕਾਰੀਆਂ ਨਾਲ ਦਿੱਲੀ ਵਿੱਚ 26 ਜਨਵਰੀ ਨੂੰ ਕੀਤੀ ਜਾਣ ਵਾਲੀ ਕਿਸਾਨ ਗਣਤੰਤਰ ਪਰੇਡ ਦੇ ਰੂਟ ਲਈ ਦਿੱਲੀ ਦੀਆਂ ਸੜਕਾਂ ਦਾ ਜਾਇਜ਼ਾ ਲਿਆ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ
ਜ਼ਰੂਰ ਪੜ੍ਹੋ