ਪੁਲੀਸ ਨੇ ਗੁਰਦੁਆਰਾ ਬੰਗਲਾ ਸਾਹਿਬ ਮੱਥਾ ਟੇਕਣ ਜਾ ਰਹੇ ਕਿਸਾਨਾਂ ਲਈ ਬੱਸਾਂ ਦਾ ਇੰਤਜ਼ਾਮ ਕੀਤਾ

ਪੁਲੀਸ ਨੇ ਗੁਰਦੁਆਰਾ ਬੰਗਲਾ ਸਾਹਿਬ ਮੱਥਾ ਟੇਕਣ ਜਾ ਰਹੇ ਕਿਸਾਨਾਂ ਲਈ ਬੱਸਾਂ ਦਾ ਇੰਤਜ਼ਾਮ ਕੀਤਾ

ਨਵੀਂ ਦਿੱਲੀ, 2 ਦਸੰਬਰ

ਕਿਸਾਨੀ ਮੰਗਾਂ ਮਨਵਾਉਣ ਲਈ ਇਥੇ ਇਕੱਠੇ ਹੋਏ 70 ਕਿਸਾਨ ਅੱਜ ਗੁਰਦੁਆਰਾ ਬੰਗਲਾ ਸਾਹਿਬ ਮੱਥਾ ਟੇਕਣ ਜਾ ਰਹੇ ਸਨ ਜਿਨ੍ਹਾਂ ਨੂੰ ਪੁਲੀਸ ਨੇ ਰੋਕ ਲਿਆ। ਬਾਅਦ ਵਿੱਚ ਪੁਲੀਸ ਨੇ ਇਨ੍ਹਾਂ ਕਿਸਾਨਾਂ ਲਈ ਬੱਸਾਂ ਦਾ ਇੰਤਜ਼ਾਮ ਕੀਤਾ ਤੇ ਗੁਰਦੁਆਰੇ ਦੇ ਦਰਸ਼ਨ ਕਰਵਾਏ। ਇਨ੍ਹਾਂ ਕਿਸਾਨਾਂ ਵਿੱਚ ਕੁਝ ਨਿਹੰਗ ਸਿੰਘ ਵੀ ਸ਼ਾਮਲ ਸਨ। ਪੁਲੀਸ ਅਨੁਸਾਰ ਇਹ ਕਿਸਾਨ ਘਰਾਂ ਨੂੰ ਪਰਤਣ ਤੋਂ ਪਹਿਲਾਂ ਗੁਰਦੁਆਰੇ ਮੱਥਾ ਟੇਕਣਾ ਚਾਹੁੰਦੇ ਸਨ। ਪੁਲੀਸ ਅਨੁਸਾਰ ਜਦੋਂ ਇਹ ਕਿਸਾਨ ਆਪਣੇ ਨਿੱਜੀ ਵਾਹਨਾਂ ਰਾਹੀਂ ਗੁਰਦੁਆਰੇ ਵੱਲ ਜਾ ਰਹੇ ਸਨ ਤਾਂ ਮੁਕਰਬਾ ਚੌਕ ’ਤੇ ਇਨ੍ਹਾਂ ਨੂੰ ਰੋਕ ਲਿਆ ਗਿਆ। ਇਸ ਮਗਰੋਂ ਪੁਲੀਸ ਨੇ ਆਪਣੀਆਂ ਬੱਸਾਂ ਦਾ ਇੰਤਜ਼ਾਮ ਕੀਤਾ ਤੇ ਕਿਸਾਨਾਂ ਨੂੰ ਗੁਰਦੁਆਰਾ ਬੰਗਲਾ ਸਾਹਿਬ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All