ਟਿਕਰੀ ਬਾਰਡਰ ’ਤੇ ਹੁੱਲੜਬਾਜ਼ੀ ਕਰਨ ਵਾਲੀ ਔਰਤ ਨੂੰ ਪੁਲੀਸ ਹਵਾਲੇ ਕੀਤਾ

ਟਿਕਰੀ ਬਾਰਡਰ ’ਤੇ ਹੁੱਲੜਬਾਜ਼ੀ ਕਰਨ ਵਾਲੀ ਔਰਤ ਨੂੰ ਪੁਲੀਸ ਹਵਾਲੇ ਕੀਤਾ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 24 ਜਨਵਰੀ

ਇਥੇ ਟਿਕਰੀ ਬਾਰਡਰ ’ਤੇ ਬੀਤੀ ਰਾਤ ਕਥਿਤ ਤੌਰ ’ਤੇ ਨਸ਼ੇੜੀ ਔਰਤ ਹੁੱਲੜਬਾਜ਼ੀ ਕੀਤੀ। ਉਸ ਨੂੰ ਫੜ ਕੇ ਦਿੱਲੀ ਪੁਲੀਸ ਦੇ ਹਵਾਲੇ ਕੀਤਾ ਗਿਆ। ਇਸ 50 ਸਾਲਾਂ ਦੀ ਔਰਤ ਦੀ ਪਛਾਣ ਦਿੱਲੀ ਦੇ ਜੀਂਦਪੁਰ ਦੀ ਕੀਰਤੀ ਵੱਜੋਂ ਹੋਈ ਹੈ, ਜੋ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਲੱਗ ਰਹੀ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All