ਅਤਿਵਾਦੀਆਂ ਪਾਸੋਂ ਪੱਤਰਕਾਰਾਂ ਨੂੰ ਧਮਕੀਆਂ ਮਗਰੋਂ ਪੁਲੀਸ ਨੇ ਜੰਮੂ-ਕਸ਼ਮੀਰ ਦੇ ਤਿੰਨ ਜ਼ਿਲ੍ਹਿਆਂ ’ਚ ਛਾਪੇ ਮਾਰੇ : The Tribune India

ਅਤਿਵਾਦੀਆਂ ਪਾਸੋਂ ਪੱਤਰਕਾਰਾਂ ਨੂੰ ਧਮਕੀਆਂ ਮਗਰੋਂ ਪੁਲੀਸ ਨੇ ਜੰਮੂ-ਕਸ਼ਮੀਰ ਦੇ ਤਿੰਨ ਜ਼ਿਲ੍ਹਿਆਂ ’ਚ ਛਾਪੇ ਮਾਰੇ

ਅਤਿਵਾਦੀਆਂ ਪਾਸੋਂ ਪੱਤਰਕਾਰਾਂ ਨੂੰ ਧਮਕੀਆਂ ਮਗਰੋਂ ਪੁਲੀਸ ਨੇ ਜੰਮੂ-ਕਸ਼ਮੀਰ ਦੇ ਤਿੰਨ ਜ਼ਿਲ੍ਹਿਆਂ ’ਚ ਛਾਪੇ ਮਾਰੇ

ਫਾਈਲ ਫੋਟੋ

ਸ੍ਰੀਨਗਰ, 24 ਨਵੰਬਰ

ਅਤਿਵਾਦੀ ਸੰਗਠਨਾਂ ਪਾਸੋਂ ਕੁੱਝ ਪੱਤਰਕਾਰਾਂ ਨੂੰ ਆਨਲਾਈਨ ਧਮਕੀਆਂ ਮਿਲਣ ਤੋਂ ਬਾਅਦ ਪੁਲੀਸ ਨੇ ਅੱਜ ਜੰਮੂ-ਕਸ਼ਮੀਰ ਦੇ ਤਿੰਨ ਜ਼ਿਲ੍ਹਿਆਂ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਸ੍ਰੀਨਗਰ ਪੁਲੀਸ ਨੇ ਟਵੀਟ ਕੀਤਾ, ‘ਪੱਤਰਕਾਰਾਂ ਨੂੰ ਆਨਲਾਈਨ ਧਮਕੀਆਂ ਦੇ ਮਾਮਲੇ 'ਚ ਸ੍ਰੀਨਗਰ, ਬਡਗਾਮ ਅਤੇ ਪੁਲਵਾਮਾ ਜ਼ਿਲ੍ਹਿਆਂ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All