ਜਬਰ-ਜਨਾਹ ਮਾਮਲੇ ’ਚ ਪ੍ਰਜਵਲ ਰੇਵੰਨਾ ਦੋਸ਼ੀ ਕਰਾਰ
ਸਾਬਕਾ ਸੰਸਦ ਮੈਂਬਰ ਅਤੇ ਜੇਡੀ(ਐੱਸ) ਦੇ ਮੁਅੱਤਲ ਆਗੂ ਪ੍ਰਜਵਲ ਰੇਵੰਨਾ ਨੂੰ ਅੱਜ ਇੱਥੇ ਵਿਸ਼ੇਸ਼ ਅਦਾਲਤ ਨੇ ਜਿਨਸੀ ਸ਼ੋਸ਼ਣ ਅਤੇ ਜਬਰ-ਜਨਾਹ ਦੇ ਚਾਰ ਮਾਮਲਿਆਂ ’ਚੋਂ ਇੱਕ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਵਿਸ਼ੇਸ਼ ਅਦਾਲਤ ਦੇ ਜੱਜ ਸੰਤੋਸ਼ ਗਜਾਨਨ ਭੱਟ ਸ਼ਨਿਚਰਵਾਰ ਨੂੰ ਸਜ਼ਾ...
Advertisement
ਸਾਬਕਾ ਸੰਸਦ ਮੈਂਬਰ ਅਤੇ ਜੇਡੀ(ਐੱਸ) ਦੇ ਮੁਅੱਤਲ ਆਗੂ ਪ੍ਰਜਵਲ ਰੇਵੰਨਾ ਨੂੰ ਅੱਜ ਇੱਥੇ ਵਿਸ਼ੇਸ਼ ਅਦਾਲਤ ਨੇ ਜਿਨਸੀ ਸ਼ੋਸ਼ਣ ਅਤੇ ਜਬਰ-ਜਨਾਹ ਦੇ ਚਾਰ ਮਾਮਲਿਆਂ ’ਚੋਂ ਇੱਕ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਵਿਸ਼ੇਸ਼ ਅਦਾਲਤ ਦੇ ਜੱਜ ਸੰਤੋਸ਼ ਗਜਾਨਨ ਭੱਟ ਸ਼ਨਿਚਰਵਾਰ ਨੂੰ ਸਜ਼ਾ ਸੁਣਾਉਣਗੇ। ਇਹ ਮਾਮਲਾ 48 ਸਾਲਾ ਉਸ ਔਰਤ ਨਾਲ ਸਬੰਧਤ ਹੈ।
Advertisement
Advertisement
×