ਨਵੀਂ ਦਿੱਲੀ:
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੇਸ਼ ਵਾਸੀਆਂ ਨੂੰ ਦਸਹਿਰੇ ਦੀ ਵਧਾਈ ਦਿੱਤੀ ਹੈ। ਊਨ੍ਹਾਂ ਤਿਓਹਾਰ ਮੌਕੇ ਕੋਵਿਡ-19 ਮਹਾਮਾਰੀ ਤੋਂ ਬਚਾਅ ਅਤੇ ਨਾਗਰਿਕਾਂ ਦੀ ਖ਼ੁਸ਼ਹਾਲੀ ਦੀ ਕਾਮਨਾ ਕੀਤੀ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੇਸ਼ ਵਾਸੀਆਂ ਨੂੰ ਦਸਹਿਰੇ ਦੀ ਵਧਾਈ ਦਿੱਤੀ ਹੈ।
-ਪੀਟੀਆਈ