ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਦੇਸ਼ ਵਾਸੀਆਂ ਦੇ ਨਾਂ ਸੰਦੇਸ਼ : The Tribune India

ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਦੇਸ਼ ਵਾਸੀਆਂ ਦੇ ਨਾਂ ਸੰਦੇਸ਼

ਜਦ ਵਿਸ਼ਵ ਕਰੋਨਾ ਨਾਲ ਜੂਝ ਰਿਹਾ ਸੀ ਤਾਂ ਭਾਰਤ ਨੇ ਆਪਣੇ ਆਪ ਨੂੰ ਸੰਭਾਲ ਕੇ ਆਰਥਿਕ ਵਿਕਾਸ ਕੀਤਾ: ਮੁਰਮੂ

ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਦੇਸ਼ ਵਾਸੀਆਂ ਦੇ ਨਾਂ ਸੰਦੇਸ਼

ਨਵੀਂ ਦਿੱਲੀ, 14 ਅਗਸਤ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ’ਤੇ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਔਰਤਾਂ ਦੇ ਹੱਕਾਂ ਤੇ ਆਦਿਵਾਸੀ ਸਮੂਹ ਦੇ ਯੋਗਦਾਨ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਜਦ ਵਿਸ਼ਵ ਕਰੋਨਾ ਮਹਾਮਾਰੀ ਨਾਲ ਜੂਝ ਰਿਹਾ ਸੀ ਤਾਂ ਭਾਰਤ ਨੇ ਆਪਣੇ ਆਪ ਨੂੰ ਸੰਭਾਲਿਆ ਤੇ ਹੁਣ ਭਾਰਤ ਤੇਜ਼ੀ ਨਾਲ ਆਰਥਿਕ ਵਿਕਾਸ ਕਰ ਰਿਹਾ ਹੈ। ਭਾਰਤ ਨੇ ਕਰੋਨਾ ਟੀਕਾਕਰਨ ਵਿਚ ਵੀ ਮਾਅਰਕਾ ਮਾਰਿਆ ਹੈ। ਦੇਸ਼ ਨੇ ਪਿਛਲੇ ਮਹੀਨੇ ਤਕ ਦੋ ਸੌ ਕਰੋੜ ਟੀਕਾਕਰਨ ਦਾ ਅੰਕੜਾ ਵੀ ਪਾਰ ਕਰ ਲਿਆ ਹੈ। ਭਾਰਤ ਨੇ ਹੋਰ ਦੇਸ਼ਾਂ ਦੇ ਮੁਕਾਬਲੇ ਕਰੋਨਾ ਮਹਾਮਾਰੀ ’ਤੇ ਜਲਦੀ ਕਾਬੂ ਪਾਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All