ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਹੋਰ ਕਈ ਨੇਤਾਵਾਂ ਨੇ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ
ਨਵੀਂ ਦਿੱਲੀ, 6 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਉਹ ਨਾ ਸਿਰਫ ਸੰਵਿਧਾਨ ਦੇ ਨਿਰਮਾਤਾ ਸਨ, ਸਗੋਂ ਉਨ੍ਹਾਂ ਲੋਕ ਭਲਾਈ...
Advertisement
ਨਵੀਂ ਦਿੱਲੀ, 6 ਦਸੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਉਹ ਨਾ ਸਿਰਫ ਸੰਵਿਧਾਨ ਦੇ ਨਿਰਮਾਤਾ ਸਨ, ਸਗੋਂ ਉਨ੍ਹਾਂ ਲੋਕ ਭਲਾਈ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਸੀ। ਇਸ ਦੌਰਾਨ ਸੰਸਦ ਭਵਨ ਅਹਾਤੇ ’ਚ ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਸ੍ਰੀ ਮੋਦੀ ਤੋਂ ਇਲਾਵਾ ਕਾਂਗਰਸ ਨੇਤਾ ਸੋਨੀਆ ਗਾਂਧੀ ਤੇ ਹੋਰ ਕਈ ਨੇਤਾਵਾਂ ਨੇ ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ।
Advertisement
Advertisement