ਰਾਸ਼ਟਰਪਤੀ ਚੋਣਾਂ: ਸਾਰੀਆਂ ਧਿਰਾਂ ਤੋਂ ਸਮਰਥਨ ਲੈਣ ਲਈ ਮੁਰਮੂ ਦਿੱਲੀ ’ਚ, ਮੋਦੀ ਨਾਲ ਮੁਲਾਕਾਤ

ਰਾਸ਼ਟਰਪਤੀ ਚੋਣਾਂ: ਸਾਰੀਆਂ ਧਿਰਾਂ ਤੋਂ ਸਮਰਥਨ ਲੈਣ ਲਈ ਮੁਰਮੂ ਦਿੱਲੀ ’ਚ, ਮੋਦੀ ਨਾਲ ਮੁਲਾਕਾਤ

ਦਿੱਲੀ ਹਵਾਈ ਅੱਡੇ ’ਤੇ ਭਾਜਪਾ ਵਰਕਰ ਦਰੋਪਤੀ ਮੁਰਮੂ ਦਾ ਸਵਾਗਤ ਕਰਦੇ ਹੋਏ।-ਫੋਟੋ: ਮੁਕੇਸ਼ ਅਗਰਵਾਲ

ਨਵੀਂ ਦਿੱਲੀ, 23 ਜੂਨ

ਰਾਸ਼ਟਰਪਤੀ ਚੋਣ ਲਈ ਐੱਨਡੀਏ ਦੀ ਉਮੀਦਵਾਰ ਦਰੋਪਦੀ ਮੁਰਮੂ ਅੱਜ ਦਿੱਲੀ ਪਹੁੰਚ ਗਈ। ਉਨ੍ਹਾਂ ਪ੍ਰਧਾਨ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਦੀ ਰਿਹਾਇਸ਼ 'ਤੇ ਤਿਆਰ ਕੀਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੀਨੀਅਰ ਮੰਤਰੀ ਰਾਜਨਾਥ ਸਿੰਘ, ਅਮਿਤ ਸ਼ਾਹ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਉਨ੍ਹਾਂ ਦੇ ਨਾਮ ਨੂੰ ਪੇਸ਼ ਕਰਨਗੇ। ਕੇਂਦਰੀ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸ੍ਰੀ ਜੋਸ਼ੀ ਦੀ ਰਿਹਾਇਸ਼ 'ਤੇ ਦਸਤਾਵੇਜ਼ਾਂ 'ਤੇ ਦਸਤਖ਼ਤ ਕਰ ਰਹੇ ਹਨ। ਬੀਜੂ ਜਨਤਾ ਦਲ (ਬੀਜੇਡੀ) ਦੇ ਨੇਤਾ ਵੀ ਦਸਤਾਵੇਜ਼ਾਂ 'ਤੇ ਦਸਤਖਤ ਕਰਨ ਵਾਲਿਆਂ 'ਚ ਸ਼ਾਮਲ ਹਨ। ਬੀਜੂ ਜਨਤਾ ਦਲ ਨੇ ਮੁਰਮੂ ਨੂੰ ਸਮਰਥਨ ਦਿੱਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All