ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪ੍ਰਧਾਨ ਮੰਤਰੀ ਮੋਦੀ ਵੱਲੋਂ ਦੇਸ਼ ਵਾਸੀਆਂ ਨੂੰ ਦੀਵਾਲੀ ਦੀ ਵਧਾਈ

PM Modi greets nation on Diwali
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਹਨ।

 

Advertisement

ਸ੍ਰੀ ਮੋਦੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਦੀਵਾਲੀ ਦੀਆਂ ਵਧਾਈਆਂ। ਰੌਸ਼ਨੀਆਂ ਦਾ ਇਹ ਤਿਉਹਾਰ ਸਾਡੇ ਜੀਵਨ ਨੂੰ ਸਦਭਾਵਨਾ, ਖੁਸ਼ੀ ਅਤੇ ਖੁਸ਼ਹਾਲੀ ਨਾਲ ਰੌਸ਼ਨ ਕਰੇ। ਸਾਡੇ ਆਲੇ ਦੁਆਲੇ ਸਕਾਰਾਤਮਕਤਾ ਦੀ ਭਾਵਨਾ ਪ੍ਰਬਲ ਹੋਵੇ।’

Advertisement
Tags :
PM Modi greets nation on Diwaliਪ੍ਰਧਾਨ ਮੰਤਰੀ ਵੱਲੋਂ ਦੀਵਾਲੀ ਦੀਆਂ ਵਧਾਈਆਂ
Show comments